ਅਲ-ਮਾਇਦਾ · 83/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَإِذَا سَمِعُوا مَا أُنزِلَ إِلَى الرَّسُولِ تَرَىٰ أَعْيُنَهُمْ تَفِيضُ مِنَ الدَّمْعِ مِمَّا عَرَفُوا مِنَ الْحَقِّ ۖ يَقُولُونَ رَبَّنَا آمَنَّا فَاكْتُبْنَا مَعَ الشَّاهِدِينَ ۝٨٣
Wa izaa sami`oo maaa unzila ilar Rasooli taraaa a`yunahum tafeedu minad dam`i mimmmaa `arafoo minalhaqq; yaqooloona Rabbanaaa aamannaa faktubnaa ma`ash shaahideen
📖 ਪੰਜਾਬੀ ਵਿੱਚ
83਼ ਜਦੋਂ ਉਹ (ਨਸਾਰਾ) ਰਸੂਲ ਵੱਲ ਉਤਰਿਆ ਹੋਇਆ ਕਲਾਮ (.ਕੁਰਆਨ) ਸੁਣਦੇ ਹਨ ਤਾਂ ਤੁਸੀਂ ਵੇਖੋਗੇ ਕਿ ਉਹਨਾਂ ਦੀਆਂ ਅੱਖਾਂ ਵਿੱਚੋਂ ਅਥਰੂ ਵਗਣ ਲੱਗ ਜਾਂਦੇ ਹਨ। ਇਸ ਦਾ ਕਾਰਨ ਇਹ ਹੇ ਕਿ ਉਹਨਾਂ ਨੇ ਹੱਕ ਨੂੰ ਪਛਾਣ ਲਿਆ ਹੇ। ਉਹ ਕਹਿੰਦੇ ਹਨ ਕਿ ਹੇ ਸਾਡੇ ਰੱਬ! ਅਸੀਂ ਈਮਾਨ ਲਿਆਏ ਸੋ ਹੁਣ ਤੂੰ ਸਾਡਾ ਨਾਂ ਵੀ (ਹੱਕ ਦੀ) ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਮਾਇਦਾ

81وَلَوْ كَانُوا يُؤْمِنُونَ بِاللَّهِ وَالنَّبِيِّ وَمَا أُنزِلَ إِلَيْهِ مَا اتَّخَذُوهُمْ أَوْلِيَاءَ وَلَٰكِنَّ كَثِيرًا مِّنْهُمْ فَاسِقُونَ
81਼ ਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਉਂਦੇ ਅਤੇ ਜੋ ਵੀ ਉਸ ’ਤੇ ਉਤਾਰਿਆ ਗਿਆ ਹੇ, ਉਸ ’ਤੇ ਈਮਾਨ ਰਖਦੇ ਤਾਂ ਇਹ ਕਦੇ ਵੀ ਕਾਫ਼ਿਰਾਂ ਨਾਲ ਦੋਸਤੀਆਂ ਨਾ ਕਰਦੇ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਉਲੰਘਣਾਕਾਰੀ ਹਨ।
82۞ لَتَجِدَنَّ أَشَدَّ النَّاسِ عَدَاوَةً لِّلَّذِينَ آمَنُوا الْيَهُودَ وَالَّذِينَ أَشْرَكُوا ۖ وَلَتَجِدَنَّ أَقْرَبَهُم مَّوَدَّةً لِّلَّذِينَ آمَنُوا الَّذِينَ قَالُوا إِنَّا نَصَارَىٰ ۚ ذَٰلِكَ بِأَنَّ مِنْهُمْ قِسِّيسِينَ وَرُهْبَانًا وَأَنَّهُمْ لَا يَسْتَكْبِرُونَ
82਼ (ਹੇ ਨਬੀ!) ਬੇਸ਼ੱਕ ਤੁਸੀਂ ਈਮਾਨ ਵਾਲਿਆਂ ਦਾ ਸਭ ਤੋਂ ਵੱਡਾ ਦੁਸ਼ਮਨ ਯਹੂਦੀਆਂ ਨੂੰ ਅਤੇ ਮੁਸ਼ਰਿਕਾਂ 1 ਨੂੰ ਵੇਖੋਗੇ ਅਤੇ ਈਮਾਨ ਵਾਲਿਆਂ ਨਾਲ ਮਿੱਤਰਤਾ ਵਿਚ ਸਭ ਤੋਂ ਵੱਧ ਨੇੜਤਾ ਤੁਸੀਂ ਉਹਨਾਂ ’ਚ ਵੇਖੋਗੇ ਜਿਹੜੇ ਆਪਣੇ ਆਪ ਨੂੰ ਨਸਾਰਾ (ਈਸਾਈ) ਕਹਿੰਦੇ ਹਨ। ਇਹ ਇਸ ਲਈ ਕਿ ਇਹਨਾਂ ’ਚ ਕੁੱਝ ਧਰਮ-ਗਿਆਨੀ ਤੇ ਇਬਾਦਤ ਗੁਜ਼ਾਰ ਹਨ ਅਤੇ ਕੁੱਝ ਸੰਸਾਰ-ਤਿਆਗੀ ਵੀ ਹਨ ਅਤੇ ਉਹ ਘਮੰਡ ਵੀ ਨਹੀਂ ਕਰਦੇ।
83وَإِذَا سَمِعُوا مَا أُنزِلَ إِلَى الرَّسُولِ تَرَىٰ أَعْيُنَهُمْ تَفِيضُ مِنَ الدَّمْعِ مِمَّا عَرَفُوا مِنَ الْحَقِّ ۖ يَقُولُونَ رَبَّنَا آمَنَّا فَاكْتُبْنَا مَعَ الشَّاهِدِينَ
83਼ ਜਦੋਂ ਉਹ (ਨਸਾਰਾ) ਰਸੂਲ ਵੱਲ ਉਤਰਿਆ ਹੋਇਆ ਕਲਾਮ (.ਕੁਰਆਨ) ਸੁਣਦੇ ਹਨ ਤਾਂ ਤੁਸੀਂ ਵੇਖੋਗੇ ਕਿ ਉਹਨਾਂ ਦੀਆਂ ਅੱਖਾਂ ਵਿੱਚੋਂ ਅਥਰੂ ਵਗਣ ਲੱਗ ਜਾਂਦੇ ਹਨ। ਇਸ ਦਾ ਕਾਰਨ ਇਹ ਹੇ ਕਿ ਉਹਨਾਂ ਨੇ ਹੱਕ ਨੂੰ ਪਛਾਣ ਲਿਆ ਹੇ। ਉਹ ਕਹਿੰਦੇ ਹਨ ਕਿ ਹੇ ਸਾਡੇ ਰੱਬ! ਅਸੀਂ ਈਮਾਨ ਲਿਆਏ ਸੋ ਹੁਣ ਤੂੰ ਸਾਡਾ ਨਾਂ ਵੀ (ਹੱਕ ਦੀ) ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
84وَمَا لَنَا لَا نُؤْمِنُ بِاللَّهِ وَمَا جَاءَنَا مِنَ الْحَقِّ وَنَطْمَعُ أَن يُدْخِلَنَا رَبُّنَا مَعَ الْقَوْمِ الصَّالِحِينَ
84਼ (ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।
85فَأَثَابَهُمُ اللَّهُ بِمَا قَالُوا جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ الْمُحْسِنِينَ
85਼ ਇਸੇ ਕਥਨ ਸਦਕਾ ਅੱਲਾਹ ਉਹਨਾਂ ਨੂੰ ਅਜਿਹੇ ਬਾਗ਼ ਦੇਵੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਅਤੇ ਨੇਕ ਲੋਕਾਂ ਦਾ ਇਹੋ ਬਦਲਾ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
83ਆਇਤ

ਅਨੁਵਾਦ — ਅਲ-ਮਾਇਦਾ 83

ਸੂਰਾ ਅਲ-ਮਾਇਦਾ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਜਦੋਂ ਉਹ (ਨਸਾਰਾ) ਰਸੂਲ ਵੱਲ ਉਤਰਿਆ ਹੋਇਆ ਕਲਾਮ (.ਕੁਰਆਨ)…

ਸੂਰਾ ਆਇਤ 83/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers