ਅਲ-ਮਾਇਦਾ · 84/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَمَا لَنَا لَا نُؤْمِنُ بِاللَّهِ وَمَا جَاءَنَا مِنَ الْحَقِّ وَنَطْمَعُ أَن يُدْخِلَنَا رَبُّنَا مَعَ الْقَوْمِ الصَّالِحِينَ ۝٨٤
Wa maa lanaa laa nu`minu billaahi wa maa jaaa`anaa minal haqqi wa natma`u ai yudkhilanaa Rabbunaa ma`al qawmis saaliheen
📖 ਪੰਜਾਬੀ ਵਿੱਚ
84਼ (ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਅਲ-ਮਾਇਦਾ

82۞ لَتَجِدَنَّ أَشَدَّ النَّاسِ عَدَاوَةً لِّلَّذِينَ آمَنُوا الْيَهُودَ وَالَّذِينَ أَشْرَكُوا ۖ وَلَتَجِدَنَّ أَقْرَبَهُم مَّوَدَّةً لِّلَّذِينَ آمَنُوا الَّذِينَ قَالُوا إِنَّا نَصَارَىٰ ۚ ذَٰلِكَ بِأَنَّ مِنْهُمْ قِسِّيسِينَ وَرُهْبَانًا وَأَنَّهُمْ لَا يَسْتَكْبِرُونَ
82਼ (ਹੇ ਨਬੀ!) ਬੇਸ਼ੱਕ ਤੁਸੀਂ ਈਮਾਨ ਵਾਲਿਆਂ ਦਾ ਸਭ ਤੋਂ ਵੱਡਾ ਦੁਸ਼ਮਨ ਯਹੂਦੀਆਂ ਨੂੰ ਅਤੇ ਮੁਸ਼ਰਿਕਾਂ 1 ਨੂੰ ਵੇਖੋਗੇ ਅਤੇ ਈਮਾਨ ਵਾਲਿਆਂ ਨਾਲ ਮਿੱਤਰਤਾ ਵਿਚ ਸਭ ਤੋਂ ਵੱਧ ਨੇੜਤਾ ਤੁਸੀਂ ਉਹਨਾਂ ’ਚ ਵੇਖੋਗੇ ਜਿਹੜੇ ਆਪਣੇ ਆਪ ਨੂੰ ਨਸਾਰਾ (ਈਸਾਈ) ਕਹਿੰਦੇ ਹਨ। ਇਹ ਇਸ ਲਈ ਕਿ ਇਹਨਾਂ ’ਚ ਕੁੱਝ ਧਰਮ-ਗਿਆਨੀ ਤੇ ਇਬਾਦਤ ਗੁਜ਼ਾਰ ਹਨ ਅਤੇ ਕੁੱਝ ਸੰਸਾਰ-ਤਿਆਗੀ ਵੀ ਹਨ ਅਤੇ ਉਹ ਘਮੰਡ ਵੀ ਨਹੀਂ ਕਰਦੇ।
83وَإِذَا سَمِعُوا مَا أُنزِلَ إِلَى الرَّسُولِ تَرَىٰ أَعْيُنَهُمْ تَفِيضُ مِنَ الدَّمْعِ مِمَّا عَرَفُوا مِنَ الْحَقِّ ۖ يَقُولُونَ رَبَّنَا آمَنَّا فَاكْتُبْنَا مَعَ الشَّاهِدِينَ
83਼ ਜਦੋਂ ਉਹ (ਨਸਾਰਾ) ਰਸੂਲ ਵੱਲ ਉਤਰਿਆ ਹੋਇਆ ਕਲਾਮ (.ਕੁਰਆਨ) ਸੁਣਦੇ ਹਨ ਤਾਂ ਤੁਸੀਂ ਵੇਖੋਗੇ ਕਿ ਉਹਨਾਂ ਦੀਆਂ ਅੱਖਾਂ ਵਿੱਚੋਂ ਅਥਰੂ ਵਗਣ ਲੱਗ ਜਾਂਦੇ ਹਨ। ਇਸ ਦਾ ਕਾਰਨ ਇਹ ਹੇ ਕਿ ਉਹਨਾਂ ਨੇ ਹੱਕ ਨੂੰ ਪਛਾਣ ਲਿਆ ਹੇ। ਉਹ ਕਹਿੰਦੇ ਹਨ ਕਿ ਹੇ ਸਾਡੇ ਰੱਬ! ਅਸੀਂ ਈਮਾਨ ਲਿਆਏ ਸੋ ਹੁਣ ਤੂੰ ਸਾਡਾ ਨਾਂ ਵੀ (ਹੱਕ ਦੀ) ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
84وَمَا لَنَا لَا نُؤْمِنُ بِاللَّهِ وَمَا جَاءَنَا مِنَ الْحَقِّ وَنَطْمَعُ أَن يُدْخِلَنَا رَبُّنَا مَعَ الْقَوْمِ الصَّالِحِينَ
84਼ (ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।
85فَأَثَابَهُمُ اللَّهُ بِمَا قَالُوا جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ الْمُحْسِنِينَ
85਼ ਇਸੇ ਕਥਨ ਸਦਕਾ ਅੱਲਾਹ ਉਹਨਾਂ ਨੂੰ ਅਜਿਹੇ ਬਾਗ਼ ਦੇਵੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਅਤੇ ਨੇਕ ਲੋਕਾਂ ਦਾ ਇਹੋ ਬਦਲਾ ਹੇ।
86وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ
86਼ ਅਤੇ ਜਿਹੜੇ ਲੋਕ ਕੁਫ਼ਰ ਕਰਦੇ ਰਹੇ ਅਤੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਰਹੇ, ਉਹੀਓ ਨਰਕੀ ਹਨ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
84ਆਇਤ

ਅਨੁਵਾਦ — ਅਲ-ਮਾਇਦਾ 84

ਸੂਰਾ ਅਲ-ਮਾਇਦਾ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ (ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ…

ਸੂਰਾ ਆਇਤ 84/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers