ਅਲ-ਮਾਇਦਾ · 86/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ ۝٨٦
Wallazeena kafaroo wa kazzaboo bi Aayaatinaaa ulaaa`ika Ashaabul Jaheem
📖 ਪੰਜਾਬੀ ਵਿੱਚ
86਼ ਅਤੇ ਜਿਹੜੇ ਲੋਕ ਕੁਫ਼ਰ ਕਰਦੇ ਰਹੇ ਅਤੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਰਹੇ, ਉਹੀਓ ਨਰਕੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਲ-ਮਾਇਦਾ

84وَمَا لَنَا لَا نُؤْمِنُ بِاللَّهِ وَمَا جَاءَنَا مِنَ الْحَقِّ وَنَطْمَعُ أَن يُدْخِلَنَا رَبُّنَا مَعَ الْقَوْمِ الصَّالِحِينَ
84਼ (ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।
85فَأَثَابَهُمُ اللَّهُ بِمَا قَالُوا جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ الْمُحْسِنِينَ
85਼ ਇਸੇ ਕਥਨ ਸਦਕਾ ਅੱਲਾਹ ਉਹਨਾਂ ਨੂੰ ਅਜਿਹੇ ਬਾਗ਼ ਦੇਵੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਅਤੇ ਨੇਕ ਲੋਕਾਂ ਦਾ ਇਹੋ ਬਦਲਾ ਹੇ।
86وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ
86਼ ਅਤੇ ਜਿਹੜੇ ਲੋਕ ਕੁਫ਼ਰ ਕਰਦੇ ਰਹੇ ਅਤੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਰਹੇ, ਉਹੀਓ ਨਰਕੀ ਹਨ।
87يَا أَيُّهَا الَّذِينَ آمَنُوا لَا تُحَرِّمُوا طَيِّبَاتِ مَا أَحَلَّ اللَّهُ لَكُمْ وَلَا تَعْتَدُوا ۚ إِنَّ اللَّهَ لَا يُحِبُّ الْمُعْتَدِينَ
87਼ ਹੇ ਈਮਾਨ ਵਾਲਿਓ! ਅੱਲਾਹ ਨੇ ਜਿਹੜੀਆਂ ਪਵਿੱਤਰ ਚੀਜ਼ਾਂ ਤੁਹਾਡੇ ਲਈ ਹਲਾਲ (ਜਾਇਜ਼) ਕੀਤੀਆਂ ਹਨ, ਤੁਸੀਂ ਉਹਨਾਂ ਨੂੰ ਹਰਾਮ (ਨਾ-ਜਾਇਜ਼) ਨਾ ਆਖੋ ਅਤੇ ਹੱਦੋਂ ਨਾ ਟੱਪੋ। ਬੇਸ਼ੱਕ ਅੱਲਾਹ ਹੱਦਾਂ ਟੱਪਣ ਵਾਲਿਆਂ ਨੂੰ ਨਾਪਸੰਦ ਕਰਦਾ ਹੇ।
88وَكُلُوا مِمَّا رَزَقَكُمُ اللَّهُ حَلَالًا طَيِّبًا ۚ وَاتَّقُوا اللَّهَ الَّذِي أَنتُم بِهِ مُؤْمِنُونَ
88਼ ਅੱਲਾਹ ਨੇ ਤੁਹਾਨੂੰ ਜੋ ਹਲਾਲ ਤੇ ਪਾਕ ਰਿਜ਼ਕ (ਰੋਜ਼ੀ) ਦਿੱਤਾ ਹੇ ਉਸ ਵਿੱਚੋਂ ਖਾਓ ਅਤੇ ਅੱਲਾਹ ਤੋਂ ਡਰੋ ਜਿਸ ਉੱਤੇ ਤੁਸੀਂ ਈਮਾਨ ਰੱਖਦੇ ਹੋ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
86ਆਇਤ

ਅਨੁਵਾਦ — ਅਲ-ਮਾਇਦਾ 86

ਸੂਰਾ ਅਲ-ਮਾਇਦਾ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਅਤੇ ਜਿਹੜੇ ਲੋਕ ਕੁਫ਼ਰ ਕਰਦੇ ਰਹੇ ਅਤੇ ਸਾਡੀਆਂ ਆਇਤਾਂ…

ਸੂਰਾ ਆਇਤ 86/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers