ਅਲ-ਮਾਇਦਾ · 87/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
يَا أَيُّهَا الَّذِينَ آمَنُوا لَا تُحَرِّمُوا طَيِّبَاتِ مَا أَحَلَّ اللَّهُ لَكُمْ وَلَا تَعْتَدُوا ۚ إِنَّ اللَّهَ لَا يُحِبُّ الْمُعْتَدِينَ ۝٨٧
Yaaa aiyuhal lazeena aamanoo laa tuharrimoo taiyibaati maaa ahallal laahu lakum wa laa ta`tadooo; innal laaha laa yuhibbul mu`tadeen
📖 ਪੰਜਾਬੀ ਵਿੱਚ
87਼ ਹੇ ਈਮਾਨ ਵਾਲਿਓ! ਅੱਲਾਹ ਨੇ ਜਿਹੜੀਆਂ ਪਵਿੱਤਰ ਚੀਜ਼ਾਂ ਤੁਹਾਡੇ ਲਈ ਹਲਾਲ (ਜਾਇਜ਼) ਕੀਤੀਆਂ ਹਨ, ਤੁਸੀਂ ਉਹਨਾਂ ਨੂੰ ਹਰਾਮ (ਨਾ-ਜਾਇਜ਼) ਨਾ ਆਖੋ ਅਤੇ ਹੱਦੋਂ ਨਾ ਟੱਪੋ। ਬੇਸ਼ੱਕ ਅੱਲਾਹ ਹੱਦਾਂ ਟੱਪਣ ਵਾਲਿਆਂ ਨੂੰ ਨਾਪਸੰਦ ਕਰਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 85-89 — ਸੂਰਾ ਅਲ-ਮਾਇਦਾ

85فَأَثَابَهُمُ اللَّهُ بِمَا قَالُوا جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ الْمُحْسِنِينَ
85਼ ਇਸੇ ਕਥਨ ਸਦਕਾ ਅੱਲਾਹ ਉਹਨਾਂ ਨੂੰ ਅਜਿਹੇ ਬਾਗ਼ ਦੇਵੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਅਤੇ ਨੇਕ ਲੋਕਾਂ ਦਾ ਇਹੋ ਬਦਲਾ ਹੇ।
86وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ
86਼ ਅਤੇ ਜਿਹੜੇ ਲੋਕ ਕੁਫ਼ਰ ਕਰਦੇ ਰਹੇ ਅਤੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਰਹੇ, ਉਹੀਓ ਨਰਕੀ ਹਨ।
87يَا أَيُّهَا الَّذِينَ آمَنُوا لَا تُحَرِّمُوا طَيِّبَاتِ مَا أَحَلَّ اللَّهُ لَكُمْ وَلَا تَعْتَدُوا ۚ إِنَّ اللَّهَ لَا يُحِبُّ الْمُعْتَدِينَ
87਼ ਹੇ ਈਮਾਨ ਵਾਲਿਓ! ਅੱਲਾਹ ਨੇ ਜਿਹੜੀਆਂ ਪਵਿੱਤਰ ਚੀਜ਼ਾਂ ਤੁਹਾਡੇ ਲਈ ਹਲਾਲ (ਜਾਇਜ਼) ਕੀਤੀਆਂ ਹਨ, ਤੁਸੀਂ ਉਹਨਾਂ ਨੂੰ ਹਰਾਮ (ਨਾ-ਜਾਇਜ਼) ਨਾ ਆਖੋ ਅਤੇ ਹੱਦੋਂ ਨਾ ਟੱਪੋ। ਬੇਸ਼ੱਕ ਅੱਲਾਹ ਹੱਦਾਂ ਟੱਪਣ ਵਾਲਿਆਂ ਨੂੰ ਨਾਪਸੰਦ ਕਰਦਾ ਹੇ।
88وَكُلُوا مِمَّا رَزَقَكُمُ اللَّهُ حَلَالًا طَيِّبًا ۚ وَاتَّقُوا اللَّهَ الَّذِي أَنتُم بِهِ مُؤْمِنُونَ
88਼ ਅੱਲਾਹ ਨੇ ਤੁਹਾਨੂੰ ਜੋ ਹਲਾਲ ਤੇ ਪਾਕ ਰਿਜ਼ਕ (ਰੋਜ਼ੀ) ਦਿੱਤਾ ਹੇ ਉਸ ਵਿੱਚੋਂ ਖਾਓ ਅਤੇ ਅੱਲਾਹ ਤੋਂ ਡਰੋ ਜਿਸ ਉੱਤੇ ਤੁਸੀਂ ਈਮਾਨ ਰੱਖਦੇ ਹੋ।
89لَا يُؤَاخِذُكُمُ اللَّهُ بِاللَّغْوِ فِي أَيْمَانِكُمْ وَلَٰكِن يُؤَاخِذُكُم بِمَا عَقَّدتُّمُ الْأَيْمَانَ ۖ فَكَفَّارَتُهُ إِطْعَامُ عَشَرَةِ مَسَاكِينَ مِنْ أَوْسَطِ مَا تُطْعِمُونَ أَهْلِيكُمْ أَوْ كِسْوَتُهُمْ أَوْ تَحْرِيرُ رَقَبَةٍ ۖ فَمَن لَّمْ يَجِدْ فَصِيَامُ ثَلَاثَةِ أَيَّامٍ ۚ ذَٰلِكَ كَفَّارَةُ أَيْمَانِكُمْ إِذَا حَلَفْتُمْ ۚ وَاحْفَظُوا أَيْمَانَكُمْ ۚ كَذَٰلِكَ يُبَيِّنُ اللَّهُ لَكُمْ آيَاتِهِ لَعَلَّكُمْ تَشْكُرُونَ
89਼ ਅੱਲਾਹ ਤੁਹਾਡੀਆਂ ਬਿਨਾਂ ਸੋਚੇ ਸਮਝੇ ਖਾਦੀਆਂ ਹੋਈਆਂ ਕਸਮਾਂ ਲਈ ਤੁਹਾਡੀ ਪਕੜ੍ਹ ਨਹੀਂ ਕਰੇਗਾ ਪਰ ਉਹਨਾਂ ਕਸਮਾਂ ’ਤੇੁ1 ਅਵੱਸ਼ ਪੁੱਛ-ਗਿੱਛ ਕਰੇਗਾ ਜਿਹੜੀਆਂ ਤੁਸੀਂ (ਸੋਚ ਸਮਝ ਕੇ) ਪੱਕੀਆਂ ਕੀਤੀਆਂ ਹਨ। (ਪੱਕੀਆਂ ਕਸਮਾਂ ਭੰਗ ਕਰਨ ’ਤੇ) ਦਸ ਮੁਥਾਜਾਂ ਨੂੰ ਭੋਜਨ ਕਰਾਉਣਾ ਹੇ ਜਿਹਾ ਤੁਸੀਂ ਆਪਣੇ ਪਰਿਵਾਰ ਨੂੰ ਖੁਆਂਦੇ ਹੋ ਜਾਂ ਉਹਨਾਂ ਨੂੰ ਕੱਪੜਾ ਦੇਣਾ ਜਾਂ ਇਕ ਗਰਦਨ ਭਾਵ ਗ਼ੁਲਾਮ ਆਜ਼ਾਦ ਕਰਨਾ ਹੇ। ਫੇਰ ਜਿਹੜਾ ਇਹਨਾਂ ਵਿੱਚੋਂ ਕੁੱਝ ਵੀ ਕਰਨ ਦੀ ਹਿੱਮਤ ਨਾ ਰੱਖਦਾ ਹੋਵੇ ਤਾਂ ਉਹ ਤਿੰਨ ਦਿਨ ਦੇ ਰੋਜ਼ੇ (ਲਗਾਤਾਰ) ਰੱਖੇ। ਇਹ ਤੁਹਾਡੀਆਂ ਉਹਨਾਂ ਕਸਮਾਂ ਦਾ ਕੁੱਫ਼ਾਰਾ (ਭਾਵ ਪਾਪ ਨੂੰ ਢਕਣ ਦਾ ਸਾਧਨ) ਰੁ ਜਿਹਨਾਂ ਨੂੰ ਤੁਸੀਂ ਤੋੜ ਬੈਠਦੇ ਹੋ। ਤੁਸੀਂ ਆਪਣੀਆਂ ਕਸਮਾਂ ਦੀ ਰਾਖੀ ਕਰੋ। ਅੱਲਾਹ ਤੁਹਾਨੂੰ ਸਾਰੇ ਆਦੇਸ਼ ਖੋਲ ਖੋਲ ਕੇ ਦੱਸਦਾ ਹੇ ਤਾਂ ਜੋ ਤੁਸੀਂ ਸ਼ੁਕਰ ਅਦਾ ਕਰੋ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
87ਆਇਤ

ਅਨੁਵਾਦ — ਅਲ-ਮਾਇਦਾ 87

ਸੂਰਾ ਅਲ-ਮਾਇਦਾ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਹੇ ਈਮਾਨ ਵਾਲਿਓ! ਅੱਲਾਹ ਨੇ ਜਿਹੜੀਆਂ ਪਵਿੱਤਰ ਚੀਜ਼ਾਂ ਤੁਹਾਡੇ…

ਸੂਰਾ ਆਇਤ 87/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 85–89. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers