ਅਲ-ਮਾਇਦਾ · 9/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَعَدَ اللَّهُ الَّذِينَ آمَنُوا وَعَمِلُوا الصَّالِحَاتِ ۙ لَهُم مَّغْفِرَةٌ وَأَجْرٌ عَظِيمٌ ۝٩
Wa`adal laahul lazeena aamanoo wa `amilus saalihaati lahum maghfiratunw wa ajrun `azeem
📖 ਪੰਜਾਬੀ ਵਿੱਚ
9਼ ਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ ਅਤੇ ਉਹਨਾਂ ਨੇ ਕੰਮ ਵੀ ਭਲੇ ਹੀ ਕੀਤੇ ਇਹ ਵਾਅਦਾ ਕੀਤਾ ਹੇ ਕਿ ਉਹਨਾਂ ਲਈ ਬਖ਼ਸ਼ਿਸ਼ ਹੇ ਅਤੇ ਭਲੇ ਕੰਮਾਂ ਦਾ ਬਹੁਤ ਵੱਡਾ ਬਦਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਮਾਇਦਾ

7وَاذْكُرُوا نِعْمَةَ اللَّهِ عَلَيْكُمْ وَمِيثَاقَهُ الَّذِي وَاثَقَكُم بِهِ إِذْ قُلْتُمْ سَمِعْنَا وَأَطَعْنَا ۖ وَاتَّقُوا اللَّهَ ۚ إِنَّ اللَّهَ عَلِيمٌ بِذَاتِ الصُّدُورِ
7਼ (ਹੇ ਮੋਮਿਨੋ!) ਤੁਹਾਡੇ ਉੱਤੇ ਜੋ ਵੀ ਅੱਲਾਹ ਵੱਲੋਂ ਨਿਅਮਤ ਨਾਜ਼ਿਲ ਹੋਈ ਹੇ ਉਸ ਨੂੰ ਚੇਤੇ ਰੱਖੋ ਅਤੇ ਇਸ ਬਚਨ ਨੂੰ ਵੀ ਯਾਦ ਰੱਖੋ ਜੋ ਤੁਸੀਂ ਉਸ (ਅੱਲਾਹ) ਨਾਲ ਕੀਤਾ ਹੇ, ਜਦੋਂ ਤੁਸੀਂ (ਇਕਰਾਰ ਵਜੋਂ) ਕਿਹਾ ਸੀ ਕਿ ਅਸੀਂ ਇਹਨਾਂ ਹੁਕਮਾਂ ਨੂੰ ਸੁਣਿਆ ਅਤੇ ਇਸ ਨੂੰ ਸਵੀਕਾਰ ਕੀਤਾ ਹੇ। ਸੋ ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਦਿਲਾਂ (ਵਿਚ ਲੁਕੇ) ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
8يَا أَيُّهَا الَّذِينَ آمَنُوا كُونُوا قَوَّامِينَ لِلَّهِ شُهَدَاءَ بِالْقِسْطِ ۖ وَلَا يَجْرِمَنَّكُمْ شَنَآنُ قَوْمٍ عَلَىٰ أَلَّا تَعْدِلُوا ۚ اعْدِلُوا هُوَ أَقْرَبُ لِلتَّقْوَىٰ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ
8਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਲਈ ਹੱਕ ਸੱਚ ਉੱਤੇ ਖੜ੍ਹਣ ਵਾਲੇ ਅਤੇ ਇਨਸਾਫ਼ ਦੀ ਗਵਾਹੀ ਦੇਣ ਵਾਲੇ ਬਣ ਜਾਓ। ਕਿਸੇ ਕੌਮ ਦੀ ਦੁਸ਼ਮਨੀ ਤੁਹਾਨੂੰ ਇਸ ਗੱਲ ’ਤੇ ਨਾ ਉਭਾਰੇ ਕਿ ਤੁਸੀਂ ਇਨਸਾਫ਼ ਹੀ ਨਾ ਕਰ ਸਕੋਂ। ਇਨਸਾਫ਼ ਤੋਂ ਕੰਮ ਲਿਆ ਕਰੋ ਇਹੋ ਪਰਹੇਜ਼ਗਾਰੀ ਦੇ ਵੱਧ ਨੇੜੇ ਹੇ ਅਤੇ ਅੱਲਾਹ ਤੋਂ ਡਰਦੇ ਰਹੋ, ਸੱਚ ਜਾਣੋ ਕਿ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਜਾਣਕਾਰੀ ਰੱਖਦਾ ਹੇ।
9وَعَدَ اللَّهُ الَّذِينَ آمَنُوا وَعَمِلُوا الصَّالِحَاتِ ۙ لَهُم مَّغْفِرَةٌ وَأَجْرٌ عَظِيمٌ
9਼ ਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ ਅਤੇ ਉਹਨਾਂ ਨੇ ਕੰਮ ਵੀ ਭਲੇ ਹੀ ਕੀਤੇ ਇਹ ਵਾਅਦਾ ਕੀਤਾ ਹੇ ਕਿ ਉਹਨਾਂ ਲਈ ਬਖ਼ਸ਼ਿਸ਼ ਹੇ ਅਤੇ ਭਲੇ ਕੰਮਾਂ ਦਾ ਬਹੁਤ ਵੱਡਾ ਬਦਲਾ ਹੇ।
10وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ
10਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਸਾਡੇ ਹੁਕਮਾਂ ਨੂੰ ਝੁਠਲਾਇਆ, ਉਹ ਸਾਰੇ ਲੋਕ ਨਰਕ ਵਿਚ ਜਾਣ ਵਾਲੇ ਹਨ।
11يَا أَيُّهَا الَّذِينَ آمَنُوا اذْكُرُوا نِعْمَتَ اللَّهِ عَلَيْكُمْ إِذْ هَمَّ قَوْمٌ أَن يَبْسُطُوا إِلَيْكُمْ أَيْدِيَهُمْ فَكَفَّ أَيْدِيَهُمْ عَنكُمْ ۖ وَاتَّقُوا اللَّهَ ۚ وَعَلَى اللَّهِ فَلْيَتَوَكَّلِ الْمُؤْمِنُونَ
11਼ ਹੇ ਈਮਾਨ ਵਾਲਿਓ! ਅੱਲਾਹ ਨੇ ਤੁਹਾਡੇ ਉੱਤੇ ਜਿਹੜੀ ਨਿਅਮਤ (ਰੱਬੀ ਮਦਦ) ਨਾਜ਼ਿਲ ਕੀਤੀ ਸੀ ਉਸ ਨੂੰ ਚੇਤੇ ਰੱਖੋ ਜਦੋਂ ਇਕ ਕੌਮ ਨੇ ਤੁਹਾਡੇ ਉੱਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਅੱਲਾਹ ਨੇ ਉਹਨਾਂ ਦੇ ਹੱਥਾਂ ਨੂੰ ਤੁਹਾਡੇ ਤਕ ਪਹੁੰਚਣ ਤੋਂ ਰੋਕ ਦਿੱਤਾ ਸੀ। ਅੱਲਾਹ ਤੋਂ ਡਰਦੇ ਰਹੋ ਅਤੇ ਮੋਮਿਨਾਂ ਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
9ਆਇਤ

ਅਨੁਵਾਦ — ਅਲ-ਮਾਇਦਾ 9

ਸੂਰਾ ਅਲ-ਮਾਇਦਾ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ…

ਸੂਰਾ ਆਇਤ 9/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers