ਅਲ-ਮਾਇਦਾ · 92/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَأَطِيعُوا اللَّهَ وَأَطِيعُوا الرَّسُولَ وَاحْذَرُوا ۚ فَإِن تَوَلَّيْتُمْ فَاعْلَمُوا أَنَّمَا عَلَىٰ رَسُولِنَا الْبَلَاغُ الْمُبِينُ ۝٩٢
Wa atee`ul laaha wa atee`ur Rasoola wahzaroo; fa in tawal laitum fa`lamooo annamaa `alaa Rasoolinal balaaghul mubeen
📖 ਪੰਜਾਬੀ ਵਿੱਚ
92਼ ਤੁਸੀਂ ਅੱਲਾਹ ਅਤੇ ਰਸੂਲ ਦੀ ਆਗਿਆਕਾਰੀ ਕਰਦੇ ਰਹੋ ਅਤੇ ਸੰਭਲ ਕੇ ਰਹੋ। ਜੇ ਤੁਸੀਂ ਹੱਕ ਸੱਚ ਤੋਂ ਫਿਰ ਜਾਓ ਤਾਂ ਇਹ ਜਾਣ ਲਓ ਕਿ ਸਾਡੇ ਰਸੂਲ ਦੇ ਜ਼ਿੰਮੇਂ ਤਾਂ ਕੇਵਲ (ਰੱਬੀ ਆਦੇਸ਼) ਖੋਲ੍ਹ-ਖੋਲ੍ਹ ਕੇ ਪਹੁੰਚਾਉਣਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 90-94 — ਸੂਰਾ ਅਲ-ਮਾਇਦਾ

90يَا أَيُّهَا الَّذِينَ آمَنُوا إِنَّمَا الْخَمْرُ وَالْمَيْسِرُ وَالْأَنصَابُ وَالْأَزْلَامُ رِجْسٌ مِّنْ عَمَلِ الشَّيْطَانِ فَاجْتَنِبُوهُ لَعَلَّكُمْ تُفْلِحُونَ
90਼ ਹੇ ਈਮਾਨ ਵਾਲਿਓ! ਬੇਸ਼ੱਕ ਸ਼ਰਾਬ, ਜੂਆ, ਅਸਥਾਨ ਤੇ ਫ਼ਾਲਗਿਰੀ ਦੇ ਤੀਰ, ਇਹ ਸਾਰੇ ਗੰਦੇ ਕੰਮ ਹਨ ਅਤੇ ਸ਼ੈਤਾਨੀ ਕੰਮਾਂ ਵਿੱਚੋਂ ਹਨ ਸੋ ਇਹਨਾਂ ਤੋਂ ਬਚੋ,1 ਤਾਹੀਓਂ ਤੁਸੀਂ ਸਫ਼ਲ ਹੋਵੋਗੇ।
91إِنَّمَا يُرِيدُ الشَّيْطَانُ أَن يُوقِعَ بَيْنَكُمُ الْعَدَاوَةَ وَالْبَغْضَاءَ فِي الْخَمْرِ وَالْمَيْسِرِ وَيَصُدَّكُمْ عَن ذِكْرِ اللَّهِ وَعَنِ الصَّلَاةِ ۖ فَهَلْ أَنتُم مُّنتَهُونَ
91਼ ਸ਼ੈਤਾਨ ਤਾਂ ਇਹ ਚਾਹੁੰਦਾ ਹੇ ਕਿ ਸ਼ਰਾਬ ਤੇ ਜੂਏ ਦੁਆਰਾ ਤੁਹਾਡੇ ਵਿਚਾਲੇ ਵੈਰ-ਵਿਰੋਧ ਪਾ ਦੇਵੇ ਅਤੇ ਅੱਲਾਹ ਦੀ ਯਾਦ ਅਤੇ ਨਮਾਜ਼ ਤੋਂ ਤੁਹਾਨੂੰ ਪਰਾਂ ਰੱਖੇ। ਕੀ ਤੁਸੀਂ ਇਹਨਾਂ ਸ਼ੈਤਾਨੀ ਕੰਮਾਂ ਤੋਂ ਬਾਜ਼ ਨਹੀਂ ਆਉਗੇ।
92وَأَطِيعُوا اللَّهَ وَأَطِيعُوا الرَّسُولَ وَاحْذَرُوا ۚ فَإِن تَوَلَّيْتُمْ فَاعْلَمُوا أَنَّمَا عَلَىٰ رَسُولِنَا الْبَلَاغُ الْمُبِينُ
92਼ ਤੁਸੀਂ ਅੱਲਾਹ ਅਤੇ ਰਸੂਲ ਦੀ ਆਗਿਆਕਾਰੀ ਕਰਦੇ ਰਹੋ ਅਤੇ ਸੰਭਲ ਕੇ ਰਹੋ। ਜੇ ਤੁਸੀਂ ਹੱਕ ਸੱਚ ਤੋਂ ਫਿਰ ਜਾਓ ਤਾਂ ਇਹ ਜਾਣ ਲਓ ਕਿ ਸਾਡੇ ਰਸੂਲ ਦੇ ਜ਼ਿੰਮੇਂ ਤਾਂ ਕੇਵਲ (ਰੱਬੀ ਆਦੇਸ਼) ਖੋਲ੍ਹ-ਖੋਲ੍ਹ ਕੇ ਪਹੁੰਚਾਉਣਾ ਹੇ।
93لَيْسَ عَلَى الَّذِينَ آمَنُوا وَعَمِلُوا الصَّالِحَاتِ جُنَاحٌ فِيمَا طَعِمُوا إِذَا مَا اتَّقَوا وَّآمَنُوا وَعَمِلُوا الصَّالِحَاتِ ثُمَّ اتَّقَوا وَّآمَنُوا ثُمَّ اتَّقَوا وَّأَحْسَنُوا ۗ وَاللَّهُ يُحِبُّ الْمُحْسِنِينَ
93਼ ਜਿਹੜੇ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਨ ਲੱਗ ਪਏ, ਪਹਿਲਾਂ ਉਹਨਾਂ ਨੇ ਜੋ ਕੁੱਝ ਵੀ (ਹਰਾਮ) ਖਾਇਆ ਪਿਆ ਹੇ ਉਸ ਲਈ ਕੋਈ ਗੁਨਾਹ (ਭਾਵ ਸਜ਼ਾ) ਨਹੀਂ, ਪਰ ਅੱਗੇ ਲਈ ਬੁਰਾਈਆਂ ਤੋਂ ਬਚਣ, ਈਮਾਨ ’ਤੇ ਕਾਇਮ ਰਹਿਣ ਤੇ ਭਲੇ ਕੰਮ ਕਰਨ, ਫੇਰ ਜੇ ਉਹ ਬੁਰਾਈਆਂ ਤੋਂ ਬਚੇ ਹੀ ਰਹਿਣ ਅਤੇ ਈਮਾਨ ਉੱਤੇ ਡਟੇ ਰਹਿਣ, ਫੇਰ ਉਹ ਰੱਬ ਤੋਂ ਡਰਦੇ ਹੋਏ ਨੇਕੀ ਕਰਨ ਤਾਂ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।
94يَا أَيُّهَا الَّذِينَ آمَنُوا لَيَبْلُوَنَّكُمُ اللَّهُ بِشَيْءٍ مِّنَ الصَّيْدِ تَنَالُهُ أَيْدِيكُمْ وَرِمَاحُكُمْ لِيَعْلَمَ اللَّهُ مَن يَخَافُهُ بِالْغَيْبِ ۚ فَمَنِ اعْتَدَىٰ بَعْدَ ذَٰلِكَ فَلَهُ عَذَابٌ أَلِيمٌ
94਼ ਹੇ ਈਮਾਨ ਵਾਲਿਓ! ਅੱਲਾਹ ਤੁਹਾਡੀ ਪਰਖ ਉਸ ਸ਼ਿਕਾਰ ਦੁਆਰਾ ਕਰੇਗਾ, ਜਿਨ੍ਹਾਂ ਤਕ ਤੁਹਾਡੇ ਹੱਥ ਅਤੇ ਤੁਹਾਡੇ ਨੇਜ਼ੇ ਭਾਵ ਹਥਿਆਰ ਪਹੁੰਚ ਸਕਦੇ ਹਨ ਤਾਂ ਜੋ ਅੱਲਾਹ ਨੂੰ ਪਤਾ ਲੱਗ ਜਾਵੇ ਕਿ ਕੋਣ ਹੇ ਜਿਹੜਾ ਉਸ ਤੋਂ ਬਿਨਾਂ ਵੇਖੇ ਡਰਦਾ ਹੇ, (ਇਹਨਾਂ ਹਿਦਾਇਤਾਂ ਤੋਂ ਬਾਅਦ) ਜਿਹੜਾ ਵੀ ਵਿਅਕਤੀ ਹੱਦੋਂ ਟੱਪੇਗਾ, ਉਸ ਲਈ ਦਰਦਨਾਕ ਅਜ਼ਾਬ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
92ਆਇਤ

ਅਨੁਵਾਦ — ਅਲ-ਮਾਇਦਾ 92

ਸੂਰਾ ਅਲ-ਮਾਇਦਾ ਆਇਤ 92 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 92਼ ਤੁਸੀਂ ਅੱਲਾਹ ਅਤੇ ਰਸੂਲ ਦੀ ਆਗਿਆਕਾਰੀ ਕਰਦੇ ਰਹੋ ਅਤੇ…

ਸੂਰਾ ਆਇਤ 92/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 90–94. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers