ਅਲ-ਮਾਇਦਾ · 98/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
اعْلَمُوا أَنَّ اللَّهَ شَدِيدُ الْعِقَابِ وَأَنَّ اللَّهَ غَفُورٌ رَّحِيمٌ ۝٩٨
I`lamooo annal laaha shadeedul `iqaabi wa annal laaha Ghafoorur Raheem
📖 ਪੰਜਾਬੀ ਵਿੱਚ
98਼ ਜਾਣ ਲਓ! ਅੱਲਾਹ ਸਖ਼ਤ ਸਜ਼ਾ ਦੇਣ ਵਾਲਾ ਹੇ ਅਤੇ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਵੀ ਅੱਲਾਹ ਹੀ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਅਲ-ਮਾਇਦਾ

96أُحِلَّ لَكُمْ صَيْدُ الْبَحْرِ وَطَعَامُهُ مَتَاعًا لَّكُمْ وَلِلسَّيَّارَةِ ۖ وَحُرِّمَ عَلَيْكُمْ صَيْدُ الْبَرِّ مَا دُمْتُمْ حُرُمًا ۗ وَاتَّقُوا اللَّهَ الَّذِي إِلَيْهِ تُحْشَرُونَ
96਼ ਤੁਹਾਡੇ ਲਈ ਸਮੁੰਦਰ ਦਾ ਸ਼ਿਕਾਰ ਅਤੇ ਉਸ ਦਾ ਖਾਣਾ ਹਲਾਲ (ਜਾਇਜ਼) ਕੀਤਾ ਗਿਆ ਹੇ, ਇਹ ਤੁਹਾਡੇ ਲਈ ਵੀ ਹੇ ਅਤੇ ਮੁਸਾਫ਼ਰਾਂ ਦੇ ਲਾਭ (ਭਾਵ ਸਹੂਲਤ) ਲਈ ਹੇ। ਤੁਸੀਂ ਇਹਰਾਮ ਦੀ ਹਾਲਤ ਵਿਚ ਖ਼ੁਸ਼ਕੀ ਦਾ (ਭਾਵ ਧਰਤੀ ਉੱਤੇ) ਸ਼ਿਕਾਰ ਕਰਨਾ ਤੁਹਾਡੇ ਲਈ ਹਰਾਮ ਕੀਤ ਗਿਆ ਹੇ। ਤੁਸੀਂ ਅੱਲਾਹ ਤੋਂ ਡਰਦੇ ਰਹੋ ਜਿਸ ਦੇ ਕੋਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।
97۞ جَعَلَ اللَّهُ الْكَعْبَةَ الْبَيْتَ الْحَرَامَ قِيَامًا لِّلنَّاسِ وَالشَّهْرَ الْحَرَامَ وَالْهَدْيَ وَالْقَلَائِدَ ۚ ذَٰلِكَ لِتَعْلَمُوا أَنَّ اللَّهَ يَعْلَمُ مَا فِي السَّمَاوَاتِ وَمَا فِي الْأَرْضِ وَأَنَّ اللَّهَ بِكُلِّ شَيْءٍ عَلِيمٌ
97਼ ਖ਼ਾਨਾ-ਕਾਅਬਾ ਜਿਹੜਾ ਸਤਿਕਾਰ ਵਾਲਾ ਘਰ ਰੁ ਅੱਲਾਹ ਨੇ ਇਸ ਨੂੰ ਲੋਕਾਂ ਦੇ ਠਹਿਰਨ ਦਾ ਇਕ ਸਾਧਨ ਬਣਾਇਆ ਹੇ। ਹੁਰਮਤ ਭਾਵ ਆਦਰ ਵਾਲੇ (ਚਾਰ ਮਹੀਨੇ) ਅਤੇ ਹਰਮ ਵਾਲੀ ਕੁਰਬਾਨੀ ਅਤੇ ਪਟੇ ਵਾਲੇ ਜਾਨਵਰਾਂ ਨੂੰ ਵੀ ਸਤਿਕਾਰ ਦਿੱਤਾ ਹੇ। ਇਹ ਸਭ ਇਸ ਲਈ ਕਿ ਤੁਸੀਂ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੇ, ਉਹਨਾਂ ਸਭ ਦਾ ਗਿਆਨ ਰੱਖਦਾ ਹੇ। ਬੇਸ਼ੱਕ ਅੱਲਾਹ ਸਾਰੀਆਂ ਚੀਜ਼ਾਂ ਦਾ ਜਾਣਨ ਵਾਲਾ ਹੇ।
98اعْلَمُوا أَنَّ اللَّهَ شَدِيدُ الْعِقَابِ وَأَنَّ اللَّهَ غَفُورٌ رَّحِيمٌ
98਼ ਜਾਣ ਲਓ! ਅੱਲਾਹ ਸਖ਼ਤ ਸਜ਼ਾ ਦੇਣ ਵਾਲਾ ਹੇ ਅਤੇ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਵੀ ਅੱਲਾਹ ਹੀ ਹੇ।
99مَّا عَلَى الرَّسُولِ إِلَّا الْبَلَاغُ ۗ وَاللَّهُ يَعْلَمُ مَا تُبْدُونَ وَمَا تَكْتُمُونَ
99਼ ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪੁੱਜਦਾ ਕਰਨਾ ਹੇ। ਅੱਲਾਹ ਉਹ ਸਭ ਕੁੱਝ ਜਾਣਦਾ ਹੇ, ਜੋ ਤੁਸੀਂ ਵਿਖਾਵਾ ਕਰਦੇ ਹੋ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ।
100قُل لَّا يَسْتَوِي الْخَبِيثُ وَالطَّيِّبُ وَلَوْ أَعْجَبَكَ كَثْرَةُ الْخَبِيثِ ۚ فَاتَّقُوا اللَّهَ يَا أُولِي الْأَلْبَابِ لَعَلَّكُمْ تُفْلِحُونَ
100਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
98ਆਇਤ

ਅਨੁਵਾਦ — ਅਲ-ਮਾਇਦਾ 98

ਸੂਰਾ ਅਲ-ਮਾਇਦਾ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਜਾਣ ਲਓ! ਅੱਲਾਹ ਸਖ਼ਤ ਸਜ਼ਾ ਦੇਣ ਵਾਲਾ ਹੇ ਅਤੇ…

ਸੂਰਾ ਆਇਤ 98/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers