ਅਲ-ਮਾਇਦਾ · 99/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
مَّا عَلَى الرَّسُولِ إِلَّا الْبَلَاغُ ۗ وَاللَّهُ يَعْلَمُ مَا تُبْدُونَ وَمَا تَكْتُمُونَ ۝٩٩
Maa `alar Rasooli illal balaagh; wallaahu ya`lamu maa tubdoona wa maa taktumoon
📖 ਪੰਜਾਬੀ ਵਿੱਚ
99਼ ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪੁੱਜਦਾ ਕਰਨਾ ਹੇ। ਅੱਲਾਹ ਉਹ ਸਭ ਕੁੱਝ ਜਾਣਦਾ ਹੇ, ਜੋ ਤੁਸੀਂ ਵਿਖਾਵਾ ਕਰਦੇ ਹੋ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਅਲ-ਮਾਇਦਾ

97۞ جَعَلَ اللَّهُ الْكَعْبَةَ الْبَيْتَ الْحَرَامَ قِيَامًا لِّلنَّاسِ وَالشَّهْرَ الْحَرَامَ وَالْهَدْيَ وَالْقَلَائِدَ ۚ ذَٰلِكَ لِتَعْلَمُوا أَنَّ اللَّهَ يَعْلَمُ مَا فِي السَّمَاوَاتِ وَمَا فِي الْأَرْضِ وَأَنَّ اللَّهَ بِكُلِّ شَيْءٍ عَلِيمٌ
97਼ ਖ਼ਾਨਾ-ਕਾਅਬਾ ਜਿਹੜਾ ਸਤਿਕਾਰ ਵਾਲਾ ਘਰ ਰੁ ਅੱਲਾਹ ਨੇ ਇਸ ਨੂੰ ਲੋਕਾਂ ਦੇ ਠਹਿਰਨ ਦਾ ਇਕ ਸਾਧਨ ਬਣਾਇਆ ਹੇ। ਹੁਰਮਤ ਭਾਵ ਆਦਰ ਵਾਲੇ (ਚਾਰ ਮਹੀਨੇ) ਅਤੇ ਹਰਮ ਵਾਲੀ ਕੁਰਬਾਨੀ ਅਤੇ ਪਟੇ ਵਾਲੇ ਜਾਨਵਰਾਂ ਨੂੰ ਵੀ ਸਤਿਕਾਰ ਦਿੱਤਾ ਹੇ। ਇਹ ਸਭ ਇਸ ਲਈ ਕਿ ਤੁਸੀਂ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੇ, ਉਹਨਾਂ ਸਭ ਦਾ ਗਿਆਨ ਰੱਖਦਾ ਹੇ। ਬੇਸ਼ੱਕ ਅੱਲਾਹ ਸਾਰੀਆਂ ਚੀਜ਼ਾਂ ਦਾ ਜਾਣਨ ਵਾਲਾ ਹੇ।
98اعْلَمُوا أَنَّ اللَّهَ شَدِيدُ الْعِقَابِ وَأَنَّ اللَّهَ غَفُورٌ رَّحِيمٌ
98਼ ਜਾਣ ਲਓ! ਅੱਲਾਹ ਸਖ਼ਤ ਸਜ਼ਾ ਦੇਣ ਵਾਲਾ ਹੇ ਅਤੇ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਵੀ ਅੱਲਾਹ ਹੀ ਹੇ।
99مَّا عَلَى الرَّسُولِ إِلَّا الْبَلَاغُ ۗ وَاللَّهُ يَعْلَمُ مَا تُبْدُونَ وَمَا تَكْتُمُونَ
99਼ ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪੁੱਜਦਾ ਕਰਨਾ ਹੇ। ਅੱਲਾਹ ਉਹ ਸਭ ਕੁੱਝ ਜਾਣਦਾ ਹੇ, ਜੋ ਤੁਸੀਂ ਵਿਖਾਵਾ ਕਰਦੇ ਹੋ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ।
100قُل لَّا يَسْتَوِي الْخَبِيثُ وَالطَّيِّبُ وَلَوْ أَعْجَبَكَ كَثْرَةُ الْخَبِيثِ ۚ فَاتَّقُوا اللَّهَ يَا أُولِي الْأَلْبَابِ لَعَلَّكُمْ تُفْلِحُونَ
100਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।
101يَا أَيُّهَا الَّذِينَ آمَنُوا لَا تَسْأَلُوا عَنْ أَشْيَاءَ إِن تُبْدَ لَكُمْ تَسُؤْكُمْ وَإِن تَسْأَلُوا عَنْهَا حِينَ يُنَزَّلُ الْقُرْآنُ تُبْدَ لَكُمْ عَفَا اللَّهُ عَنْهَا ۗ وَاللَّهُ غَفُورٌ حَلِيمٌ
101਼ ਹੇ ਈਮਾਨ ਵਾਲਿਓ! ਤੁਸੀਂ (ਮੁਹੰਮਦ ਸ: ਤੋਂ) ਅਜਿਹੀਆਂ ਗੱਲਾਂ ਨਾ ਪੁੱਛੋ ਕਿ ਜੇ ਉਹ ਤੁਹਾਡੇ ’ਤੇ ਸਪਸ਼ਟ ਹੋ ਜਾਣ ਤਾਂ ਤੁਹਾਨੂੰ ਬੁਰੀਆਂ ਲੱਗਣ, ਜੇ ਤੁਸੀਂ .ਕੁਰਆਨ ਦੇ ਨਾਜ਼ਲ ਹੋਣ ਸਮੇਂ ਇਹਨਾਂ (ਗੁਪਤ ਗੱਲਾਂ) ਦੇ ਸੰਬੰਧ ਵਿਚ ਪੁੱਛੋਗੇ ਤਾਂ ਤੁਹਾਡੇ ’ਤੇ ਸਪਸ਼ਟ ਕਰ ਦਿੱਤੀਆਂ ਜਾਣਗੀਆਂ। ਪਹਿਲਾਂ ਦੇ ਪੁੱਛੇ ਗਏ ਸਵਾਲਾਂ ਨੂੰ ਅੱਲਾਹ ਨੇ ਮੁਆਫ਼ ਕਰ ਦਿਤਾ ਹੇ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਸਹਿਣ ਕਰਨ ਵਾਲਾ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
99ਆਇਤ

ਅਨੁਵਾਦ — ਅਲ-ਮਾਇਦਾ 99

ਸੂਰਾ ਅਲ-ਮਾਇਦਾ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ)…

ਸੂਰਾ ਆਇਤ 99/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers