ਕਾਫ · 1/45
ਅਨੁਵਾਦ ਉਚਾਰਨ — ਸੂਰਾ ਕਾਫ
ق ۚ وَالْقُرْآنِ الْمَجِيدِ ۝١
Qaaaf; wal Qur aanil Majeed
📖 ਪੰਜਾਬੀ ਵਿੱਚ
1਼ ਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਕਾਫ

1ق ۚ وَالْقُرْآنِ الْمَجِيدِ
1਼ ਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।
2بَلْ عَجِبُوا أَن جَاءَهُم مُّنذِرٌ مِّنْهُمْ فَقَالَ الْكَافِرُونَ هَٰذَا شَيْءٌ عَجِيبٌ
2਼ ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।
3أَإِذَا مِتْنَا وَكُنَّا تُرَابًا ۖ ذَٰلِكَ رَجْعٌ بَعِيدٌ
3਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
1ਆਇਤ

ਅਨੁਵਾਦ — ਕਾਫ 1

ਸੂਰਾ ਕਾਫ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।

ਸੂਰਾ ਆਇਤ 1/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers