ਕਾਫ · 10/45
ਅਨੁਵਾਦ ਉਚਾਰਨ — ਸੂਰਾ ਕਾਫ
وَالنَّخْلَ بَاسِقَاتٍ لَّهَا طَلْعٌ نَّضِيدٌ ۝١٠
Wannakhla baasiqaatil laha tal`un nadeed
📖 ਪੰਜਾਬੀ ਵਿੱਚ
10਼ ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਕਾਫ

8تَبْصِرَةً وَذِكْرَىٰ لِكُلِّ عَبْدٍ مُّنِيبٍ
8਼ ਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।
9وَنَزَّلْنَا مِنَ السَّمَاءِ مَاءً مُّبَارَكًا فَأَنبَتْنَا بِهِ جَنَّاتٍ وَحَبَّ الْحَصِيدِ
9਼ ਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।
10وَالنَّخْلَ بَاسِقَاتٍ لَّهَا طَلْعٌ نَّضِيدٌ
10਼ ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।
11رِّزْقًا لِّلْعِبَادِ ۖ وَأَحْيَيْنَا بِهِ بَلْدَةً مَّيْتًا ۚ كَذَٰلِكَ الْخُرُوجُ
11਼ (ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।
12كَذَّبَتْ قَبْلَهُمْ قَوْمُ نُوحٍ وَأَصْحَابُ الرَّسِّ وَثَمُودُ
12਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।
ਕਾਫਕੁਰਾਨ ਸੂਚੀ
45ਆਇਤ
MeccanRevelation
10ਆਇਤ

ਅਨੁਵਾਦ — ਕਾਫ 10

ਸੂਰਾ ਕਾਫ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ…

ਸੂਰਾ ਆਇਤ 10/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers