ਕਾਫ · 12/45
ਅਨੁਵਾਦ ਉਚਾਰਨ — ਸੂਰਾ ਕਾਫ
كَذَّبَتْ قَبْلَهُمْ قَوْمُ نُوحٍ وَأَصْحَابُ الرَّسِّ وَثَمُودُ ۝١٢
Kazzabat qablahum qawmu Noohinw wa Ashaabur Rassi wa Samood
📖 ਪੰਜਾਬੀ ਵਿੱਚ
12਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਕਾਫ

10وَالنَّخْلَ بَاسِقَاتٍ لَّهَا طَلْعٌ نَّضِيدٌ
10਼ ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।
11رِّزْقًا لِّلْعِبَادِ ۖ وَأَحْيَيْنَا بِهِ بَلْدَةً مَّيْتًا ۚ كَذَٰلِكَ الْخُرُوجُ
11਼ (ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।
12كَذَّبَتْ قَبْلَهُمْ قَوْمُ نُوحٍ وَأَصْحَابُ الرَّسِّ وَثَمُودُ
12਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।
13وَعَادٌ وَفِرْعَوْنُ وَإِخْوَانُ لُوطٍ
13਼ ਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ ਸੀ)।
14وَأَصْحَابُ الْأَيْكَةِ وَقَوْمُ تُبَّعٍ ۚ كُلٌّ كَذَّبَ الرُّسُلَ فَحَقَّ وَعِيدِ
14਼ ਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ (ਭਾਵ ਉਹਨਾਂ ਸਭ ਨੇ) ਰਸੂਲਾਂ ਨੂੰ ਝੁਠਲਾਇਆ, ਅੰਤ ਉਹਨਾਂ ’ਤੇ (ਮੇਰਾ ਅਜ਼ਾਬ ਦੀ ਗੱਲ) ਪੂਰੀ ਹੋ ਕੇ ਰਹੀ।
ਕਾਫਕੁਰਾਨ ਸੂਚੀ
45ਆਇਤ
MeccanRevelation
12ਆਇਤ

ਅਨੁਵਾਦ — ਕਾਫ 12

ਸੂਰਾ ਕਾਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ…

ਸੂਰਾ ਆਇਤ 12/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers