ਕਾਫ · 13/45
ਅਨੁਵਾਦ ਉਚਾਰਨ — ਸੂਰਾ ਕਾਫ
وَعَادٌ وَفِرْعَوْنُ وَإِخْوَانُ لُوطٍ ۝١٣
Wa `Aadunw wa Fir`awnu wikhwaanu loot
📖 ਪੰਜਾਬੀ ਵਿੱਚ
13਼ ਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ ਸੀ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਕਾਫ

11رِّزْقًا لِّلْعِبَادِ ۖ وَأَحْيَيْنَا بِهِ بَلْدَةً مَّيْتًا ۚ كَذَٰلِكَ الْخُرُوجُ
11਼ (ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।
12كَذَّبَتْ قَبْلَهُمْ قَوْمُ نُوحٍ وَأَصْحَابُ الرَّسِّ وَثَمُودُ
12਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।
13وَعَادٌ وَفِرْعَوْنُ وَإِخْوَانُ لُوطٍ
13਼ ਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ ਸੀ)।
14وَأَصْحَابُ الْأَيْكَةِ وَقَوْمُ تُبَّعٍ ۚ كُلٌّ كَذَّبَ الرُّسُلَ فَحَقَّ وَعِيدِ
14਼ ਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ (ਭਾਵ ਉਹਨਾਂ ਸਭ ਨੇ) ਰਸੂਲਾਂ ਨੂੰ ਝੁਠਲਾਇਆ, ਅੰਤ ਉਹਨਾਂ ’ਤੇ (ਮੇਰਾ ਅਜ਼ਾਬ ਦੀ ਗੱਲ) ਪੂਰੀ ਹੋ ਕੇ ਰਹੀ।
15أَفَعَيِينَا بِالْخَلْقِ الْأَوَّلِ ۚ بَلْ هُمْ فِي لَبْسٍ مِّنْ خَلْقٍ جَدِيدٍ
15਼ ਕੀ ਅਸੀਂ ਪਹਿਲੀ ਵਾਰ ਪੈਦਾ ਕਰਕੇ ਥੱਕ ਚੱਕੇ ਹਾਂ? (ਨਹੀਂ) ਉਹ ਤਾਂ ਮੁੜ ਜੀਵਤ ਹੋਣ ਦੇ ਸ਼ੱਕ ਵਿਚ ਫਸੇ ਹੋਏ ਹਨ।
ਕਾਫਕੁਰਾਨ ਸੂਚੀ
45ਆਇਤ
MeccanRevelation
13ਆਇਤ

ਅਨੁਵਾਦ — ਕਾਫ 13

ਸੂਰਾ ਕਾਫ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ…

ਸੂਰਾ ਆਇਤ 13/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers