ਕਾਫ · 14/45
ਅਨੁਵਾਦ ਉਚਾਰਨ — ਸੂਰਾ ਕਾਫ
وَأَصْحَابُ الْأَيْكَةِ وَقَوْمُ تُبَّعٍ ۚ كُلٌّ كَذَّبَ الرُّسُلَ فَحَقَّ وَعِيدِ ۝١٤
Wa Ashaabul Aykati wa qawmu Tubba`; kullun kazzabar Rusula fahaqqa wa`eed
📖 ਪੰਜਾਬੀ ਵਿੱਚ
14਼ ਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ (ਭਾਵ ਉਹਨਾਂ ਸਭ ਨੇ) ਰਸੂਲਾਂ ਨੂੰ ਝੁਠਲਾਇਆ, ਅੰਤ ਉਹਨਾਂ ’ਤੇ (ਮੇਰਾ ਅਜ਼ਾਬ ਦੀ ਗੱਲ) ਪੂਰੀ ਹੋ ਕੇ ਰਹੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਕਾਫ

12كَذَّبَتْ قَبْلَهُمْ قَوْمُ نُوحٍ وَأَصْحَابُ الرَّسِّ وَثَمُودُ
12਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।
13وَعَادٌ وَفِرْعَوْنُ وَإِخْوَانُ لُوطٍ
13਼ ਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ ਸੀ)।
14وَأَصْحَابُ الْأَيْكَةِ وَقَوْمُ تُبَّعٍ ۚ كُلٌّ كَذَّبَ الرُّسُلَ فَحَقَّ وَعِيدِ
14਼ ਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ (ਭਾਵ ਉਹਨਾਂ ਸਭ ਨੇ) ਰਸੂਲਾਂ ਨੂੰ ਝੁਠਲਾਇਆ, ਅੰਤ ਉਹਨਾਂ ’ਤੇ (ਮੇਰਾ ਅਜ਼ਾਬ ਦੀ ਗੱਲ) ਪੂਰੀ ਹੋ ਕੇ ਰਹੀ।
15أَفَعَيِينَا بِالْخَلْقِ الْأَوَّلِ ۚ بَلْ هُمْ فِي لَبْسٍ مِّنْ خَلْقٍ جَدِيدٍ
15਼ ਕੀ ਅਸੀਂ ਪਹਿਲੀ ਵਾਰ ਪੈਦਾ ਕਰਕੇ ਥੱਕ ਚੱਕੇ ਹਾਂ? (ਨਹੀਂ) ਉਹ ਤਾਂ ਮੁੜ ਜੀਵਤ ਹੋਣ ਦੇ ਸ਼ੱਕ ਵਿਚ ਫਸੇ ਹੋਏ ਹਨ।
16وَلَقَدْ خَلَقْنَا الْإِنسَانَ وَنَعْلَمُ مَا تُوَسْوِسُ بِهِ نَفْسُهُ ۖ وَنَحْنُ أَقْرَبُ إِلَيْهِ مِنْ حَبْلِ الْوَرِيدِ
16਼ ਬੇਸ਼ੱਕ ਅਸੀਂ ਮਨੁੱਖ ਨੂੰ ਪੈਦਾ ਕੀਤਾ ਅਤੇ ਅਸੀਂ ਉਸ ਦੇ ਮਨ ਵਿਚ ਉਭਰਨ ਵਾਲੀਆਂ ਸ਼ੰਕਾਵਾਂ ਤੋਂ ਭਲੀ-ਭਾਂਤ ਜਾਣੂ ਹਾਂ। ਅਸੀਂ ਉਸ (ਮਨੁੱਖ) ਦੀ ਸ਼ਾਹ-ਰਗ ਨਾਲੋਂ ਵੀ ਵਧ ਉਸ ਦੇ ਨੇੜੇ ਹਾਂ।
ਕਾਫਕੁਰਾਨ ਸੂਚੀ
45ਆਇਤ
MeccanRevelation
14ਆਇਤ

ਅਨੁਵਾਦ — ਕਾਫ 14

ਸੂਰਾ ਕਾਫ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ…

ਸੂਰਾ ਆਇਤ 14/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers