ਕਾਫ · 18/45
ਅਨੁਵਾਦ ਉਚਾਰਨ — ਸੂਰਾ ਕਾਫ
مَّا يَلْفِظُ مِن قَوْلٍ إِلَّا لَدَيْهِ رَقِيبٌ عَتِيدٌ ۝١٨
Maa yalfizu min qawlin illaa ladaihi raqeebun `ateed
📖 ਪੰਜਾਬੀ ਵਿੱਚ
18਼ ਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ ਲਿਖਣ ਲਈ ਇਕ ਨਿਗਰਾਨ (ਫ਼ਰਿਸ਼ਤਾ) ਤਿਆਰ (ਬੈਠਾ) ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਕਾਫ

16وَلَقَدْ خَلَقْنَا الْإِنسَانَ وَنَعْلَمُ مَا تُوَسْوِسُ بِهِ نَفْسُهُ ۖ وَنَحْنُ أَقْرَبُ إِلَيْهِ مِنْ حَبْلِ الْوَرِيدِ
16਼ ਬੇਸ਼ੱਕ ਅਸੀਂ ਮਨੁੱਖ ਨੂੰ ਪੈਦਾ ਕੀਤਾ ਅਤੇ ਅਸੀਂ ਉਸ ਦੇ ਮਨ ਵਿਚ ਉਭਰਨ ਵਾਲੀਆਂ ਸ਼ੰਕਾਵਾਂ ਤੋਂ ਭਲੀ-ਭਾਂਤ ਜਾਣੂ ਹਾਂ। ਅਸੀਂ ਉਸ (ਮਨੁੱਖ) ਦੀ ਸ਼ਾਹ-ਰਗ ਨਾਲੋਂ ਵੀ ਵਧ ਉਸ ਦੇ ਨੇੜੇ ਹਾਂ।
17إِذْ يَتَلَقَّى الْمُتَلَقِّيَانِ عَنِ الْيَمِينِ وَعَنِ الشِّمَالِ قَعِيدٌ
17਼ ਮਨੁੱਖ ਜੋ ਵੀ ਕਰਦਾ ਹੈ, ਤਾਂ ਦੋ ਲਿਖਣ ਵਾਲੇ (ਫ਼ਰਿਸ਼ਤੇ) ਲਿਖ ਲੈਂਦੇ ਹਨ। ਜਿਹੜੇ ਉਸ ਦੇ ਸੱਜੇ ਅਤੇ ਖੱਬੇ (ਮੋਢਿਆਂ ਉੱਤੇ) ਬੈਠੇ ਹਨ।1
18مَّا يَلْفِظُ مِن قَوْلٍ إِلَّا لَدَيْهِ رَقِيبٌ عَتِيدٌ
18਼ ਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ ਲਿਖਣ ਲਈ ਇਕ ਨਿਗਰਾਨ (ਫ਼ਰਿਸ਼ਤਾ) ਤਿਆਰ (ਬੈਠਾ) ਹੈ।1
19وَجَاءَتْ سَكْرَةُ الْمَوْتِ بِالْحَقِّ ۖ ذَٰلِكَ مَا كُنتَ مِنْهُ تَحِيدُ
19਼ (ਹੇ ਇਨਕਾਰੀਓ!) ਮੌਤ ਦੀ ਸਖ਼ਤੀ ਹੱਕ (ਸੱਚਾਈ) ਨੂੰ ਸਾਹਮਣੇ ਲੈਕੇ ਆ ਗਈ। ਆਖਿਆ ਜਾਵੇਗਾ ਕਿ ਇਹ ਉਹ (ਮੌਤ) ਹੈ ਜਿਸ ਤੋਂ ਤੂੰ ਭੱਜਦਾ ਸੀ।
20وَنُفِخَ فِي الصُّورِ ۚ ذَٰلِكَ يَوْمُ الْوَعِيدِ
20਼ ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।
ਕਾਫਕੁਰਾਨ ਸੂਚੀ
45ਆਇਤ
MeccanRevelation
18ਆਇਤ

ਅਨੁਵਾਦ — ਕਾਫ 18

ਸੂਰਾ ਕਾਫ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ…

ਸੂਰਾ ਆਇਤ 18/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers