ਕਾਫ · 2/45
ਅਨੁਵਾਦ ਉਚਾਰਨ — ਸੂਰਾ ਕਾਫ
بَلْ عَجِبُوا أَن جَاءَهُم مُّنذِرٌ مِّنْهُمْ فَقَالَ الْكَافِرُونَ هَٰذَا شَيْءٌ عَجِيبٌ ۝٢
Bal `ajibooo an jaa`ahum munzirum minhum faqaalal kaafiroona haazaa shai`un `ajeeb
📖 ਪੰਜਾਬੀ ਵਿੱਚ
2਼ ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਕਾਫ

1ق ۚ وَالْقُرْآنِ الْمَجِيدِ
1਼ ਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।
2بَلْ عَجِبُوا أَن جَاءَهُم مُّنذِرٌ مِّنْهُمْ فَقَالَ الْكَافِرُونَ هَٰذَا شَيْءٌ عَجِيبٌ
2਼ ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।
3أَإِذَا مِتْنَا وَكُنَّا تُرَابًا ۖ ذَٰلِكَ رَجْعٌ بَعِيدٌ
3਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।
4قَدْ عَلِمْنَا مَا تَنقُصُ الْأَرْضُ مِنْهُمْ ۖ وَعِندَنَا كِتَابٌ حَفِيظٌ
4਼ (ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।
ਕਾਫਕੁਰਾਨ ਸੂਚੀ
45ਆਇਤ
MeccanRevelation
2ਆਇਤ

ਅਨੁਵਾਦ — ਕਾਫ 2

ਸੂਰਾ ਕਾਫ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ…

ਸੂਰਾ ਆਇਤ 2/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers