ਕਾਫ · 20/45
ਅਨੁਵਾਦ ਉਚਾਰਨ — ਸੂਰਾ ਕਾਫ
وَنُفِخَ فِي الصُّورِ ۚ ذَٰلِكَ يَوْمُ الْوَعِيدِ ۝٢٠
Wa nufikha fis Soor; zaalika yawmul wa`eed
📖 ਪੰਜਾਬੀ ਵਿੱਚ
20਼ ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਕਾਫ

18مَّا يَلْفِظُ مِن قَوْلٍ إِلَّا لَدَيْهِ رَقِيبٌ عَتِيدٌ
18਼ ਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ ਲਿਖਣ ਲਈ ਇਕ ਨਿਗਰਾਨ (ਫ਼ਰਿਸ਼ਤਾ) ਤਿਆਰ (ਬੈਠਾ) ਹੈ।1
19وَجَاءَتْ سَكْرَةُ الْمَوْتِ بِالْحَقِّ ۖ ذَٰلِكَ مَا كُنتَ مِنْهُ تَحِيدُ
19਼ (ਹੇ ਇਨਕਾਰੀਓ!) ਮੌਤ ਦੀ ਸਖ਼ਤੀ ਹੱਕ (ਸੱਚਾਈ) ਨੂੰ ਸਾਹਮਣੇ ਲੈਕੇ ਆ ਗਈ। ਆਖਿਆ ਜਾਵੇਗਾ ਕਿ ਇਹ ਉਹ (ਮੌਤ) ਹੈ ਜਿਸ ਤੋਂ ਤੂੰ ਭੱਜਦਾ ਸੀ।
20وَنُفِخَ فِي الصُّورِ ۚ ذَٰلِكَ يَوْمُ الْوَعِيدِ
20਼ ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।
21وَجَاءَتْ كُلُّ نَفْسٍ مَّعَهَا سَائِقٌ وَشَهِيدٌ
21਼ ਅਤੇ ਉਸ ਦਿਨ ਹਰ ਵਿਅਕਤੀ (ਰੱਬ ਦੇ ਹਜ਼ੂਰ) ਆਵੇਗਾ। ਉਸ ਨਾਲ ਇਕ ਹਿੱਕ ਕੇ ਲਿਆਉਣ ਵਾਲਾ (ਫ਼ਰਿਸ਼ਤਾ) ਹੋਵੇਗਾ ਅਤੇ ਇਕ ਗਵਾਹੀ ਦੇਣ ਵਾਲਾ ਵੀ ਹੋਵੇਗਾ।
22لَّقَدْ كُنتَ فِي غَفْلَةٍ مِّنْ هَٰذَا فَكَشَفْنَا عَنكَ غِطَاءَكَ فَبَصَرُكَ الْيَوْمَ حَدِيدٌ
22਼ ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
20ਆਇਤ

ਅਨੁਵਾਦ — ਕਾਫ 20

ਸੂਰਾ ਕਾਫ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ…

ਸੂਰਾ ਆਇਤ 20/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers