ਕਾਫ · 22/45
ਅਨੁਵਾਦ ਉਚਾਰਨ — ਸੂਰਾ ਕਾਫ
لَّقَدْ كُنتَ فِي غَفْلَةٍ مِّنْ هَٰذَا فَكَشَفْنَا عَنكَ غِطَاءَكَ فَبَصَرُكَ الْيَوْمَ حَدِيدٌ ۝٢٢
Laqad kunta fee ghaf latim min haazaa fakashafnaa `anka ghitaaa`aka fabasarukal yawma hadeed
📖 ਪੰਜਾਬੀ ਵਿੱਚ
22਼ ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਕਾਫ

20وَنُفِخَ فِي الصُّورِ ۚ ذَٰلِكَ يَوْمُ الْوَعِيدِ
20਼ ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।
21وَجَاءَتْ كُلُّ نَفْسٍ مَّعَهَا سَائِقٌ وَشَهِيدٌ
21਼ ਅਤੇ ਉਸ ਦਿਨ ਹਰ ਵਿਅਕਤੀ (ਰੱਬ ਦੇ ਹਜ਼ੂਰ) ਆਵੇਗਾ। ਉਸ ਨਾਲ ਇਕ ਹਿੱਕ ਕੇ ਲਿਆਉਣ ਵਾਲਾ (ਫ਼ਰਿਸ਼ਤਾ) ਹੋਵੇਗਾ ਅਤੇ ਇਕ ਗਵਾਹੀ ਦੇਣ ਵਾਲਾ ਵੀ ਹੋਵੇਗਾ।
22لَّقَدْ كُنتَ فِي غَفْلَةٍ مِّنْ هَٰذَا فَكَشَفْنَا عَنكَ غِطَاءَكَ فَبَصَرُكَ الْيَوْمَ حَدِيدٌ
22਼ ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ।
23وَقَالَ قَرِينُهُ هَٰذَا مَا لَدَيَّ عَتِيدٌ
23਼ ਉਸ ਦਾ ਸਹਿਯੋਗੀ (ਫ਼ਰਿਸ਼ਤਾ) ਆਖੇਗਾ ਕਿ ਇਹ ਹੈ ਉਹ (ਅਮਲ-ਪਤਰੀ) ਜਿਹੜੀ ਮੇਰੇ ਕੋਲ ਤਿਆਰ ਪਈ ਹੈ।
24أَلْقِيَا فِي جَهَنَّمَ كُلَّ كَفَّارٍ عَنِيدٍ
24਼ (ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।
ਕਾਫਕੁਰਾਨ ਸੂਚੀ
45ਆਇਤ
MeccanRevelation
22ਆਇਤ

ਅਨੁਵਾਦ — ਕਾਫ 22

ਸੂਰਾ ਕਾਫ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ…

ਸੂਰਾ ਆਇਤ 22/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers