ਕਾਫ · 24/45
ਅਨੁਵਾਦ ਉਚਾਰਨ — ਸੂਰਾ ਕਾਫ
أَلْقِيَا فِي جَهَنَّمَ كُلَّ كَفَّارٍ عَنِيدٍ ۝٢٤
Alqiyaa fee Jahannama kulla kaffaarin `aneed
📖 ਪੰਜਾਬੀ ਵਿੱਚ
24਼ (ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਕਾਫ

22لَّقَدْ كُنتَ فِي غَفْلَةٍ مِّنْ هَٰذَا فَكَشَفْنَا عَنكَ غِطَاءَكَ فَبَصَرُكَ الْيَوْمَ حَدِيدٌ
22਼ ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ।
23وَقَالَ قَرِينُهُ هَٰذَا مَا لَدَيَّ عَتِيدٌ
23਼ ਉਸ ਦਾ ਸਹਿਯੋਗੀ (ਫ਼ਰਿਸ਼ਤਾ) ਆਖੇਗਾ ਕਿ ਇਹ ਹੈ ਉਹ (ਅਮਲ-ਪਤਰੀ) ਜਿਹੜੀ ਮੇਰੇ ਕੋਲ ਤਿਆਰ ਪਈ ਹੈ।
24أَلْقِيَا فِي جَهَنَّمَ كُلَّ كَفَّارٍ عَنِيدٍ
24਼ (ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।
25مَّنَّاعٍ لِّلْخَيْرِ مُعْتَدٍ مُّرِيبٍ
25਼ ਜਿਹੜਾ ਨੇਕ ਕੰਮ ਕਰਨ ਤੋਂ ਰੋਕਦਾ ਸੀ ਅਤੇ (ਸਰਕਸ਼ੀ ਵਿੱਚ) ਹੱਦੋਂ ਟੱਪਣ ਵਾਲਾ ਅਤੇ (ਕਿਆਮਤ ਦਿਹਾੜੇ ਵਿੱਚ) ਸ਼ੱਕ ਕਰਨ ਵਾਲਾ ਸੀ।
26الَّذِي جَعَلَ مَعَ اللَّهِ إِلَٰهًا آخَرَ فَأَلْقِيَاهُ فِي الْعَذَابِ الشَّدِيدِ
26਼ ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ।
ਕਾਫਕੁਰਾਨ ਸੂਚੀ
45ਆਇਤ
MeccanRevelation
24ਆਇਤ

ਅਨੁਵਾਦ — ਕਾਫ 24

ਸੂਰਾ ਕਾਫ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ…

ਸੂਰਾ ਆਇਤ 24/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers