ਕਾਫ · 26/45
ਅਨੁਵਾਦ ਉਚਾਰਨ — ਸੂਰਾ ਕਾਫ
الَّذِي جَعَلَ مَعَ اللَّهِ إِلَٰهًا آخَرَ فَأَلْقِيَاهُ فِي الْعَذَابِ الشَّدِيدِ ۝٢٦
Allazee ja`ala ma`al laahi ilaahan aakhara fa alqiyaahu fil`azaabish shadeed
📖 ਪੰਜਾਬੀ ਵਿੱਚ
26਼ ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਕਾਫ

24أَلْقِيَا فِي جَهَنَّمَ كُلَّ كَفَّارٍ عَنِيدٍ
24਼ (ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।
25مَّنَّاعٍ لِّلْخَيْرِ مُعْتَدٍ مُّرِيبٍ
25਼ ਜਿਹੜਾ ਨੇਕ ਕੰਮ ਕਰਨ ਤੋਂ ਰੋਕਦਾ ਸੀ ਅਤੇ (ਸਰਕਸ਼ੀ ਵਿੱਚ) ਹੱਦੋਂ ਟੱਪਣ ਵਾਲਾ ਅਤੇ (ਕਿਆਮਤ ਦਿਹਾੜੇ ਵਿੱਚ) ਸ਼ੱਕ ਕਰਨ ਵਾਲਾ ਸੀ।
26الَّذِي جَعَلَ مَعَ اللَّهِ إِلَٰهًا آخَرَ فَأَلْقِيَاهُ فِي الْعَذَابِ الشَّدِيدِ
26਼ ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ।
27۞ قَالَ قَرِينُهُ رَبَّنَا مَا أَطْغَيْتُهُ وَلَٰكِن كَانَ فِي ضَلَالٍ بَعِيدٍ
27਼ ਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।
28قَالَ لَا تَخْتَصِمُوا لَدَيَّ وَقَدْ قَدَّمْتُ إِلَيْكُم بِالْوَعِيدِ
28਼ ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।
ਕਾਫਕੁਰਾਨ ਸੂਚੀ
45ਆਇਤ
MeccanRevelation
26ਆਇਤ

ਅਨੁਵਾਦ — ਕਾਫ 26

ਸੂਰਾ ਕਾਫ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ…

ਸੂਰਾ ਆਇਤ 26/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers