ਕਾਫ · 28/45
ਅਨੁਵਾਦ ਉਚਾਰਨ — ਸੂਰਾ ਕਾਫ
قَالَ لَا تَخْتَصِمُوا لَدَيَّ وَقَدْ قَدَّمْتُ إِلَيْكُم بِالْوَعِيدِ ۝٢٨
Qaala laa takhtasimoo ladaayya wa qad qaddamtu ilaikum bilwa`eed
📖 ਪੰਜਾਬੀ ਵਿੱਚ
28਼ ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਕਾਫ

26الَّذِي جَعَلَ مَعَ اللَّهِ إِلَٰهًا آخَرَ فَأَلْقِيَاهُ فِي الْعَذَابِ الشَّدِيدِ
26਼ ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ।
27۞ قَالَ قَرِينُهُ رَبَّنَا مَا أَطْغَيْتُهُ وَلَٰكِن كَانَ فِي ضَلَالٍ بَعِيدٍ
27਼ ਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।
28قَالَ لَا تَخْتَصِمُوا لَدَيَّ وَقَدْ قَدَّمْتُ إِلَيْكُم بِالْوَعِيدِ
28਼ ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।
29مَا يُبَدَّلُ الْقَوْلُ لَدَيَّ وَمَا أَنَا بِظَلَّامٍ لِّلْعَبِيدِ
29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।
30يَوْمَ نَقُولُ لِجَهَنَّمَ هَلِ امْتَلَأْتِ وَتَقُولُ هَلْ مِن مَّزِيدٍ
30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?1
ਕਾਫਕੁਰਾਨ ਸੂਚੀ
45ਆਇਤ
MeccanRevelation
28ਆਇਤ

ਅਨੁਵਾਦ — ਕਾਫ 28

ਸੂਰਾ ਕਾਫ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ,…

ਸੂਰਾ ਆਇਤ 28/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers