ਕਾਫ · 29/45
ਅਨੁਵਾਦ ਉਚਾਰਨ — ਕਾਫ
مَا يُبَدَّلُ الْقَوْلُ لَدَيَّ وَمَا أَنَا بِظَلَّامٍ لِّلْعَبِيدِ ۝٢٩
Maa yubaddalul qawlu ladaiya wa maaa ana bizal laamil lil`abeed
📖 ਪੰਜਾਬੀ ਵਿੱਚ
29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।

🎧 ਸੁਣੋ


📜 ਆਇਤ 27-31 — ਕਾਫ

27۞ قَالَ قَرِينُهُ رَبَّنَا مَا أَطْغَيْتُهُ وَلَٰكِن كَانَ فِي ضَلَالٍ بَعِيدٍ
27਼ ਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।
28قَالَ لَا تَخْتَصِمُوا لَدَيَّ وَقَدْ قَدَّمْتُ إِلَيْكُم بِالْوَعِيدِ
28਼ ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।
29مَا يُبَدَّلُ الْقَوْلُ لَدَيَّ وَمَا أَنَا بِظَلَّامٍ لِّلْعَبِيدِ
29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।
30يَوْمَ نَقُولُ لِجَهَنَّمَ هَلِ امْتَلَأْتِ وَتَقُولُ هَلْ مِن مَّزِيدٍ
30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?1
31وَأُزْلِفَتِ الْجَنَّةُ لِلْمُتَّقِينَ غَيْرَ بَعِيدٍ
31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।2
ਕਾਫਕੁਰਾਨ ਸੂਚੀ
45ਆਇਤ
MeccanRevelation
29ਆਇਤ

ਅਨੁਵਾਦ — ਕਾਫ 29

ਸੂਰਾ ਕਾਫ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ…

ਸੂਰਾ ਆਇਤ 29/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers