ਕਾਫ · 30/45
ਅਨੁਵਾਦ ਉਚਾਰਨ — ਕਾਫ
يَوْمَ نَقُولُ لِجَهَنَّمَ هَلِ امْتَلَأْتِ وَتَقُولُ هَلْ مِن مَّزِيدٍ ٣٠
Transliteration
Yawma naqoolu li`jahannama halim talaati wa taqoolu hal mim mazeed
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?1
Additional reference in اردو
🎧 ਸੁਣੋ
📜 ਆਇਤ 28-32 — ਕਾਫ
28قَالَ لَا تَخْتَصِمُوا لَدَيَّ وَقَدْ قَدَّمْتُ إِلَيْكُم بِالْوَعِيدِ
28਼ ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।
29مَا يُبَدَّلُ الْقَوْلُ لَدَيَّ وَمَا أَنَا بِظَلَّامٍ لِّلْعَبِيدِ
29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।
30يَوْمَ نَقُولُ لِجَهَنَّمَ هَلِ امْتَلَأْتِ وَتَقُولُ هَلْ مِن مَّزِيدٍ
30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?1
31وَأُزْلِفَتِ الْجَنَّةُ لِلْمُتَّقِينَ غَيْرَ بَعِيدٍ
31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।2
32هَٰذَا مَا تُوعَدُونَ لِكُلِّ أَوَّابٍ حَفِيظٍ
32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।
ਕਾਫਕੁਰਾਨ ਸੂਚੀ
45ਆਇਤ
MeccanRevelation
30ਆਇਤ
ਅਨੁਵਾਦ — ਕਾਫ 30
ਸੂਰਾ ਕਾਫ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ…ਸੂਰਾ ਆਇਤ 30/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 28–32. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Wednesday, August 19, 2026
Don't forget us in your sincere prayers








