ਕਾਫ · 31/45
ਅਨੁਵਾਦ ਉਚਾਰਨ — ਸੂਰਾ ਕਾਫ
وَأُزْلِفَتِ الْجَنَّةُ لِلْمُتَّقِينَ غَيْرَ بَعِيدٍ ۝٣١
Wa uzlifatil jannatu lil muttaqeena ghaira ba`eed
📖 ਪੰਜਾਬੀ ਵਿੱਚ
31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਕਾਫ

29مَا يُبَدَّلُ الْقَوْلُ لَدَيَّ وَمَا أَنَا بِظَلَّامٍ لِّلْعَبِيدِ
29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।
30يَوْمَ نَقُولُ لِجَهَنَّمَ هَلِ امْتَلَأْتِ وَتَقُولُ هَلْ مِن مَّزِيدٍ
30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?1
31وَأُزْلِفَتِ الْجَنَّةُ لِلْمُتَّقِينَ غَيْرَ بَعِيدٍ
31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।2
32هَٰذَا مَا تُوعَدُونَ لِكُلِّ أَوَّابٍ حَفِيظٍ
32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।
33مَّنْ خَشِيَ الرَّحْمَٰنَ بِالْغَيْبِ وَجَاءَ بِقَلْبٍ مُّنِيبٍ
33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।
ਕਾਫਕੁਰਾਨ ਸੂਚੀ
45ਆਇਤ
MeccanRevelation
31ਆਇਤ

ਅਨੁਵਾਦ — ਕਾਫ 31

ਸੂਰਾ ਕਾਫ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ…

ਸੂਰਾ ਆਇਤ 31/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers