ਕਾਫ · 32/45
ਅਨੁਵਾਦ ਉਚਾਰਨ — ਕਾਫ
هَٰذَا مَا تُوعَدُونَ لِكُلِّ أَوَّابٍ حَفِيظٍ ۝٣٢
Haaza maa too`adoona likulli awwaabin hafeez
📖 ਪੰਜਾਬੀ ਵਿੱਚ
32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।

🎧 ਸੁਣੋ


📜 ਆਇਤ 30-34 — ਕਾਫ

30يَوْمَ نَقُولُ لِجَهَنَّمَ هَلِ امْتَلَأْتِ وَتَقُولُ هَلْ مِن مَّزِيدٍ
30਼ ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?1
31وَأُزْلِفَتِ الْجَنَّةُ لِلْمُتَّقِينَ غَيْرَ بَعِيدٍ
31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।2
32هَٰذَا مَا تُوعَدُونَ لِكُلِّ أَوَّابٍ حَفِيظٍ
32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।
33مَّنْ خَشِيَ الرَّحْمَٰنَ بِالْغَيْبِ وَجَاءَ بِقَلْبٍ مُّنِيبٍ
33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।
34ادْخُلُوهَا بِسَلَامٍ ۖ ذَٰلِكَ يَوْمُ الْخُلُودِ
34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
32ਆਇਤ

ਅਨੁਵਾਦ — ਕਾਫ 32

ਸੂਰਾ ਕਾਫ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ…

ਸੂਰਾ ਆਇਤ 32/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 30–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers