ਕਾਫ · 33/45
ਅਨੁਵਾਦ ਉਚਾਰਨ — ਕਾਫ
مَّنْ خَشِيَ الرَّحْمَٰنَ بِالْغَيْبِ وَجَاءَ بِقَلْبٍ مُّنِيبٍ ۝٣٣
Man khashiyar Rahmaana bilghaibi wa jaaa`a biqalbim muneeb
📖 ਪੰਜਾਬੀ ਵਿੱਚ
33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।
🎧 ਸੁਣੋ

📜 ਆਇਤ 31-35 — ਕਾਫ

31وَأُزْلِفَتِ الْجَنَّةُ لِلْمُتَّقِينَ غَيْرَ بَعِيدٍ
31਼ ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।2
32هَٰذَا مَا تُوعَدُونَ لِكُلِّ أَوَّابٍ حَفِيظٍ
32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।
33مَّنْ خَشِيَ الرَّحْمَٰنَ بِالْغَيْبِ وَجَاءَ بِقَلْبٍ مُّنِيبٍ
33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।
34ادْخُلُوهَا بِسَلَامٍ ۖ ذَٰلِكَ يَوْمُ الْخُلُودِ
34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।
35لَهُم مَّا يَشَاءُونَ فِيهَا وَلَدَيْنَا مَزِيدٌ
35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
33ਆਇਤ

ਅਨੁਵਾਦ — ਕਾਫ 33

ਸੂਰਾ ਕਾਫ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ…

ਸੂਰਾ ਆਇਤ 33/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 31–35. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers