ਕਾਫ · 34/45
ਅਨੁਵਾਦ ਉਚਾਰਨ — ਸੂਰਾ ਕਾਫ
ادْخُلُوهَا بِسَلَامٍ ۖ ذَٰلِكَ يَوْمُ الْخُلُودِ ۝٣٤
Udkhuloohaa bisalaamin zaalika yawmul khulood
📖 ਪੰਜਾਬੀ ਵਿੱਚ
34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਕਾਫ

32هَٰذَا مَا تُوعَدُونَ لِكُلِّ أَوَّابٍ حَفِيظٍ
32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।
33مَّنْ خَشِيَ الرَّحْمَٰنَ بِالْغَيْبِ وَجَاءَ بِقَلْبٍ مُّنِيبٍ
33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।
34ادْخُلُوهَا بِسَلَامٍ ۖ ذَٰلِكَ يَوْمُ الْخُلُودِ
34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।
35لَهُم مَّا يَشَاءُونَ فِيهَا وَلَدَيْنَا مَزِيدٌ
35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।
36وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا فِي الْبِلَادِ هَلْ مِن مَّحِيصٍ
36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?
ਕਾਫਕੁਰਾਨ ਸੂਚੀ
45ਆਇਤ
MeccanRevelation
34ਆਇਤ

ਅਨੁਵਾਦ — ਕਾਫ 34

ਸੂਰਾ ਕਾਫ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ…

ਸੂਰਾ ਆਇਤ 34/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers