ਕਾਫ · 35/45
ਅਨੁਵਾਦ ਉਚਾਰਨ — ਸੂਰਾ ਕਾਫ
لَهُم مَّا يَشَاءُونَ فِيهَا وَلَدَيْنَا مَزِيدٌ ۝٣٥
Lahum maa yashaaa`oona feehaa wa ladainaa mazeed
📖 ਪੰਜਾਬੀ ਵਿੱਚ
35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਕਾਫ

33مَّنْ خَشِيَ الرَّحْمَٰنَ بِالْغَيْبِ وَجَاءَ بِقَلْبٍ مُّنِيبٍ
33਼ ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।
34ادْخُلُوهَا بِسَلَامٍ ۖ ذَٰلِكَ يَوْمُ الْخُلُودِ
34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।
35لَهُم مَّا يَشَاءُونَ فِيهَا وَلَدَيْنَا مَزِيدٌ
35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।
36وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا فِي الْبِلَادِ هَلْ مِن مَّحِيصٍ
36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?
37إِنَّ فِي ذَٰلِكَ لَذِكْرَىٰ لِمَن كَانَ لَهُ قَلْبٌ أَوْ أَلْقَى السَّمْعَ وَهُوَ شَهِيدٌ
37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।
ਕਾਫਕੁਰਾਨ ਸੂਚੀ
45ਆਇਤ
MeccanRevelation
35ਆਇਤ

ਅਨੁਵਾਦ — ਕਾਫ 35

ਸੂਰਾ ਕਾਫ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ…

ਸੂਰਾ ਆਇਤ 35/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers