ਕਾਫ · 36/45
ਅਨੁਵਾਦ ਉਚਾਰਨ — ਸੂਰਾ ਕਾਫ
وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا فِي الْبِلَادِ هَلْ مِن مَّحِيصٍ ۝٣٦
Wa kam ahlaknaa qablahum min qarnin hum ashaddu minhum batshan fanaqqaboo fil bilaad, hal mim mahees
📖 ਪੰਜਾਬੀ ਵਿੱਚ
36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਕਾਫ

34ادْخُلُوهَا بِسَلَامٍ ۖ ذَٰلِكَ يَوْمُ الْخُلُودِ
34਼ ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।
35لَهُم مَّا يَشَاءُونَ فِيهَا وَلَدَيْنَا مَزِيدٌ
35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।
36وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا فِي الْبِلَادِ هَلْ مِن مَّحِيصٍ
36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?
37إِنَّ فِي ذَٰلِكَ لَذِكْرَىٰ لِمَن كَانَ لَهُ قَلْبٌ أَوْ أَلْقَى السَّمْعَ وَهُوَ شَهِيدٌ
37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।
38وَلَقَدْ خَلَقْنَا السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ وَمَا مَسَّنَا مِن لُّغُوبٍ
38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।
ਕਾਫਕੁਰਾਨ ਸੂਚੀ
45ਆਇਤ
MeccanRevelation
36ਆਇਤ

ਅਨੁਵਾਦ — ਕਾਫ 36

ਸੂਰਾ ਕਾਫ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ…

ਸੂਰਾ ਆਇਤ 36/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers