ਕਾਫ · 37/45
ਅਨੁਵਾਦ ਉਚਾਰਨ — ਕਾਫ
إِنَّ فِي ذَٰلِكَ لَذِكْرَىٰ لِمَن كَانَ لَهُ قَلْبٌ أَوْ أَلْقَى السَّمْعَ وَهُوَ شَهِيدٌ ٣٧
Transliteration
Inna fee zaalika lazikraa liman kaana lahoo qalbun aw alqas sam`a wa huwa shaheed
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।
Additional reference in اردو
🎧 ਸੁਣੋ
📜 ਆਇਤ 35-39 — ਕਾਫ
35لَهُم مَّا يَشَاءُونَ فِيهَا وَلَدَيْنَا مَزِيدٌ
35਼ ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।
36وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا فِي الْبِلَادِ هَلْ مِن مَّحِيصٍ
36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?
37إِنَّ فِي ذَٰلِكَ لَذِكْرَىٰ لِمَن كَانَ لَهُ قَلْبٌ أَوْ أَلْقَى السَّمْعَ وَهُوَ شَهِيدٌ
37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।
38وَلَقَدْ خَلَقْنَا السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ وَمَا مَسَّنَا مِن لُّغُوبٍ
38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।
39فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ الْغُرُوبِ
39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।
ਕਾਫਕੁਰਾਨ ਸੂਚੀ
45ਆਇਤ
MeccanRevelation
37ਆਇਤ
ਅਨੁਵਾਦ — ਕਾਫ 37
ਸੂਰਾ ਕਾਫ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ…ਸੂਰਾ ਆਇਤ 37/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 35–39. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








