ਕਾਫ · 38/45
ਅਨੁਵਾਦ ਉਚਾਰਨ — ਕਾਫ
وَلَقَدْ خَلَقْنَا السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ وَمَا مَسَّنَا مِن لُّغُوبٍ ۝٣٨
Wa laqad khalaqnas samaawaati wal arda wa maa bainahumaa fee sittati ayyaamin wa maa massanaa mil lughoob
📖 ਪੰਜਾਬੀ ਵਿੱਚ
38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।

🎧 ਸੁਣੋ


📜 ਆਇਤ 36-40 — ਕਾਫ

36وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا فِي الْبِلَادِ هَلْ مِن مَّحِيصٍ
36਼ ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?
37إِنَّ فِي ذَٰلِكَ لَذِكْرَىٰ لِمَن كَانَ لَهُ قَلْبٌ أَوْ أَلْقَى السَّمْعَ وَهُوَ شَهِيدٌ
37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।
38وَلَقَدْ خَلَقْنَا السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ وَمَا مَسَّنَا مِن لُّغُوبٍ
38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।
39فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ الْغُرُوبِ
39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।
40وَمِنَ اللَّيْلِ فَسَبِّحْهُ وَأَدْبَارَ السُّجُودِ
40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।
ਕਾਫਕੁਰਾਨ ਸੂਚੀ
45ਆਇਤ
MeccanRevelation
38ਆਇਤ

ਅਨੁਵਾਦ — ਕਾਫ 38

ਸੂਰਾ ਕਾਫ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ…

ਸੂਰਾ ਆਇਤ 38/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 36–40. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers