ਕਾਫ · 39/45
ਅਨੁਵਾਦ ਉਚਾਰਨ — ਸੂਰਾ ਕਾਫ
فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ الْغُرُوبِ ۝٣٩
Fasbir `alaa maa yaqooloona wa sabbih bihamdi Rabbika qabla tuloo`ish shamsi wa qablal ghuroob
📖 ਪੰਜਾਬੀ ਵਿੱਚ
39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਕਾਫ

37إِنَّ فِي ذَٰلِكَ لَذِكْرَىٰ لِمَن كَانَ لَهُ قَلْبٌ أَوْ أَلْقَى السَّمْعَ وَهُوَ شَهِيدٌ
37਼ (ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।
38وَلَقَدْ خَلَقْنَا السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ وَمَا مَسَّنَا مِن لُّغُوبٍ
38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।
39فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ الْغُرُوبِ
39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।
40وَمِنَ اللَّيْلِ فَسَبِّحْهُ وَأَدْبَارَ السُّجُودِ
40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।
41وَاسْتَمِعْ يَوْمَ يُنَادِ الْمُنَادِ مِن مَّكَانٍ قَرِيبٍ
41਼ ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।
ਕਾਫਕੁਰਾਨ ਸੂਚੀ
45ਆਇਤ
MeccanRevelation
39ਆਇਤ

ਅਨੁਵਾਦ — ਕਾਫ 39

ਸੂਰਾ ਕਾਫ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ…

ਸੂਰਾ ਆਇਤ 39/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers