ਕਾਫ · 4/45
ਅਨੁਵਾਦ ਉਚਾਰਨ — ਸੂਰਾ ਕਾਫ
قَدْ عَلِمْنَا مَا تَنقُصُ الْأَرْضُ مِنْهُمْ ۖ وَعِندَنَا كِتَابٌ حَفِيظٌ ۝٤
Qad `alimnaa maa tanqu-sul-ardu minhum wa `indanaa Kitaabun Hafeez
📖 ਪੰਜਾਬੀ ਵਿੱਚ
4਼ (ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਕਾਫ

2بَلْ عَجِبُوا أَن جَاءَهُم مُّنذِرٌ مِّنْهُمْ فَقَالَ الْكَافِرُونَ هَٰذَا شَيْءٌ عَجِيبٌ
2਼ ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।
3أَإِذَا مِتْنَا وَكُنَّا تُرَابًا ۖ ذَٰلِكَ رَجْعٌ بَعِيدٌ
3਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।
4قَدْ عَلِمْنَا مَا تَنقُصُ الْأَرْضُ مِنْهُمْ ۖ وَعِندَنَا كِتَابٌ حَفِيظٌ
4਼ (ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।
5بَلْ كَذَّبُوا بِالْحَقِّ لَمَّا جَاءَهُمْ فَهُمْ فِي أَمْرٍ مَّرِيجٍ
5਼ ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।
6أَفَلَمْ يَنظُرُوا إِلَى السَّمَاءِ فَوْقَهُمْ كَيْفَ بَنَيْنَاهَا وَزَيَّنَّاهَا وَمَا لَهَا مِن فُرُوجٍ
6਼ ਕੀ ਇਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਅਕਾਸ਼ ਵੱਲ ਨਹੀਂ ਵੇਖਿਆ ਕਿ ਅਸੀਂ ਇਸ ਨੂੰ ਕਿਵੇਂ ਬਣਾਇਆ ਹੈ ? ਅਤੇ ਇਸ ਨੂੰ (ਤਾਰਿਆਂ ਤੇ ਚੰਨ ਨਾਲ) ਸਜਾਇਆ ਅਤੇ ਇਸ (ਅਕਾਸ਼) ਵਿਚ ਕੋਈ ਛੇਕ ਵੀ ਨਹੀਂ ਹੈ ?
ਕਾਫਕੁਰਾਨ ਸੂਚੀ
45ਆਇਤ
MeccanRevelation
4ਆਇਤ

ਅਨੁਵਾਦ — ਕਾਫ 4

ਸੂਰਾ ਕਾਫ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ (ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ…

ਸੂਰਾ ਆਇਤ 4/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers