ਕਾਫ · 40/45
ਅਨੁਵਾਦ ਉਚਾਰਨ — ਸੂਰਾ ਕਾਫ
وَمِنَ اللَّيْلِ فَسَبِّحْهُ وَأَدْبَارَ السُّجُودِ ۝٤٠
Wa minal laili fasabbih hu wa adbaaras sujood
📖 ਪੰਜਾਬੀ ਵਿੱਚ
40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਕਾਫ

38وَلَقَدْ خَلَقْنَا السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ وَمَا مَسَّنَا مِن لُّغُوبٍ
38਼ ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।
39فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ الْغُرُوبِ
39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।
40وَمِنَ اللَّيْلِ فَسَبِّحْهُ وَأَدْبَارَ السُّجُودِ
40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।
41وَاسْتَمِعْ يَوْمَ يُنَادِ الْمُنَادِ مِن مَّكَانٍ قَرِيبٍ
41਼ ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।
42يَوْمَ يَسْمَعُونَ الصَّيْحَةَ بِالْحَقِّ ۚ ذَٰلِكَ يَوْمُ الْخُرُوجِ
42਼ ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।
ਕਾਫਕੁਰਾਨ ਸੂਚੀ
45ਆਇਤ
MeccanRevelation
40ਆਇਤ

ਅਨੁਵਾਦ — ਕਾਫ 40

ਸੂਰਾ ਕਾਫ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ…

ਸੂਰਾ ਆਇਤ 40/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers