ਕਾਫ · 41/45
ਅਨੁਵਾਦ ਉਚਾਰਨ — ਸੂਰਾ ਕਾਫ
وَاسْتَمِعْ يَوْمَ يُنَادِ الْمُنَادِ مِن مَّكَانٍ قَرِيبٍ ۝٤١
Wastami` yawma yunaa dil munaadi mim makaanin qareeb
📖 ਪੰਜਾਬੀ ਵਿੱਚ
41਼ ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਕਾਫ

39فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ الْغُرُوبِ
39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।
40وَمِنَ اللَّيْلِ فَسَبِّحْهُ وَأَدْبَارَ السُّجُودِ
40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।
41وَاسْتَمِعْ يَوْمَ يُنَادِ الْمُنَادِ مِن مَّكَانٍ قَرِيبٍ
41਼ ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।
42يَوْمَ يَسْمَعُونَ الصَّيْحَةَ بِالْحَقِّ ۚ ذَٰلِكَ يَوْمُ الْخُرُوجِ
42਼ ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।
43إِنَّا نَحْنُ نُحْيِي وَنُمِيتُ وَإِلَيْنَا الْمَصِيرُ
43਼ ਬੇਸ਼ੱਕ ਅਸੀਂ ਹੀ ਜੀਵਨ ਦਿੰਦੇ ਹਾਂ ਅਤੇ ਅਸੀਂ ਹੀ ਮੌਤ ਦਿੰਦੇ ਹਨ ਅਤੇ ਸਾਡੇ ਵੱਲ ਹੀ ਸਾਰਿਆਂ ਨੇ ਪਰਤ ਕੇ ਆਉਣਾ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
41ਆਇਤ

ਅਨੁਵਾਦ — ਕਾਫ 41

ਸੂਰਾ ਕਾਫ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ…

ਸੂਰਾ ਆਇਤ 41/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers