ਕਾਫ · 42/45
ਅਨੁਵਾਦ ਉਚਾਰਨ — ਕਾਫ
يَوْمَ يَسْمَعُونَ الصَّيْحَةَ بِالْحَقِّ ۚ ذَٰلِكَ يَوْمُ الْخُرُوجِ ۝٤٢
Yawma yasmaoonas sai hata bilhaqq zaalika yawmul khurooj
📖 ਪੰਜਾਬੀ ਵਿੱਚ
42਼ ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।
🎧 ਸੁਣੋ

📜 ਆਇਤ 40-44 — ਕਾਫ

40وَمِنَ اللَّيْلِ فَسَبِّحْهُ وَأَدْبَارَ السُّجُودِ
40਼ ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।
41وَاسْتَمِعْ يَوْمَ يُنَادِ الْمُنَادِ مِن مَّكَانٍ قَرِيبٍ
41਼ ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।
42يَوْمَ يَسْمَعُونَ الصَّيْحَةَ بِالْحَقِّ ۚ ذَٰلِكَ يَوْمُ الْخُرُوجِ
42਼ ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।
43إِنَّا نَحْنُ نُحْيِي وَنُمِيتُ وَإِلَيْنَا الْمَصِيرُ
43਼ ਬੇਸ਼ੱਕ ਅਸੀਂ ਹੀ ਜੀਵਨ ਦਿੰਦੇ ਹਾਂ ਅਤੇ ਅਸੀਂ ਹੀ ਮੌਤ ਦਿੰਦੇ ਹਨ ਅਤੇ ਸਾਡੇ ਵੱਲ ਹੀ ਸਾਰਿਆਂ ਨੇ ਪਰਤ ਕੇ ਆਉਣਾ ਹੈ।
44يَوْمَ تَشَقَّقُ الْأَرْضُ عَنْهُمْ سِرَاعًا ۚ ذَٰلِكَ حَشْرٌ عَلَيْنَا يَسِيرٌ
44਼ ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
42ਆਇਤ

ਅਨੁਵਾਦ — ਕਾਫ 42

ਸੂਰਾ ਕਾਫ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ…

ਸੂਰਾ ਆਇਤ 42/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers