ਕਾਫ · 44/45
ਅਨੁਵਾਦ ਉਚਾਰਨ — ਸੂਰਾ ਕਾਫ
يَوْمَ تَشَقَّقُ الْأَرْضُ عَنْهُمْ سِرَاعًا ۚ ذَٰلِكَ حَشْرٌ عَلَيْنَا يَسِيرٌ ۝٤٤
Yawma tashaqqaqul ardu `anhum siraa`aa; zaalika hashrun `alainaa yaseer
📖 ਪੰਜਾਬੀ ਵਿੱਚ
44਼ ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-45 — ਸੂਰਾ ਕਾਫ

42يَوْمَ يَسْمَعُونَ الصَّيْحَةَ بِالْحَقِّ ۚ ذَٰلِكَ يَوْمُ الْخُرُوجِ
42਼ ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।
43إِنَّا نَحْنُ نُحْيِي وَنُمِيتُ وَإِلَيْنَا الْمَصِيرُ
43਼ ਬੇਸ਼ੱਕ ਅਸੀਂ ਹੀ ਜੀਵਨ ਦਿੰਦੇ ਹਾਂ ਅਤੇ ਅਸੀਂ ਹੀ ਮੌਤ ਦਿੰਦੇ ਹਨ ਅਤੇ ਸਾਡੇ ਵੱਲ ਹੀ ਸਾਰਿਆਂ ਨੇ ਪਰਤ ਕੇ ਆਉਣਾ ਹੈ।
44يَوْمَ تَشَقَّقُ الْأَرْضُ عَنْهُمْ سِرَاعًا ۚ ذَٰلِكَ حَشْرٌ عَلَيْنَا يَسِيرٌ
44਼ ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।
45نَّحْنُ أَعْلَمُ بِمَا يَقُولُونَ ۖ وَمَا أَنتَ عَلَيْهِم بِجَبَّارٍ ۖ فَذَكِّرْ بِالْقُرْآنِ مَن يَخَافُ وَعِيدِ
45਼ ਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਉਹਨਾਂ ਨਾਲ ਜ਼ੌਰ ਜ਼ਬਰਦਸਤੀ ਕਰਨ ਵਾਲੇ ਨਹੀਂ, ਸੋ ਤੁਸੀਂ ਇਸ ਕੁਰਆਨ ਰਾਹੀਂ ਹਰ ਉਸ ਵਿਅਕਤੀ ਨੂੰ ਨਸੀਹਤ ਕਰਦੇ ਰਹੋ ਜਿਹੜਾ ਮੇਰੀ ਚਿਤਾਵਨੀ ਤੋਂ ਡਰਦਾ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
44ਆਇਤ

ਅਨੁਵਾਦ — ਕਾਫ 44

ਸੂਰਾ ਕਾਫ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ…

ਸੂਰਾ ਆਇਤ 44/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 42–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers