ਕਾਫ · 45/45
ਅਨੁਵਾਦ ਉਚਾਰਨ — ਕਾਫ
نَّحْنُ أَعْلَمُ بِمَا يَقُولُونَ ۖ وَمَا أَنتَ عَلَيْهِم بِجَبَّارٍ ۖ فَذَكِّرْ بِالْقُرْآنِ مَن يَخَافُ وَعِيدِ ۝٤٥
Nahnu a`lamu bimaa yaqooloona wa maaa anta `alihim bijabbaarin fazakkir bil quraani many yakhaafu wa`eed
📖 ਪੰਜਾਬੀ ਵਿੱਚ
45਼ ਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਉਹਨਾਂ ਨਾਲ ਜ਼ੌਰ ਜ਼ਬਰਦਸਤੀ ਕਰਨ ਵਾਲੇ ਨਹੀਂ, ਸੋ ਤੁਸੀਂ ਇਸ ਕੁਰਆਨ ਰਾਹੀਂ ਹਰ ਉਸ ਵਿਅਕਤੀ ਨੂੰ ਨਸੀਹਤ ਕਰਦੇ ਰਹੋ ਜਿਹੜਾ ਮੇਰੀ ਚਿਤਾਵਨੀ ਤੋਂ ਡਰਦਾ ਹੈ।
🎧 ਸੁਣੋ

📜 ਆਇਤ 43-45 — ਕਾਫ

43إِنَّا نَحْنُ نُحْيِي وَنُمِيتُ وَإِلَيْنَا الْمَصِيرُ
43਼ ਬੇਸ਼ੱਕ ਅਸੀਂ ਹੀ ਜੀਵਨ ਦਿੰਦੇ ਹਾਂ ਅਤੇ ਅਸੀਂ ਹੀ ਮੌਤ ਦਿੰਦੇ ਹਨ ਅਤੇ ਸਾਡੇ ਵੱਲ ਹੀ ਸਾਰਿਆਂ ਨੇ ਪਰਤ ਕੇ ਆਉਣਾ ਹੈ।
44يَوْمَ تَشَقَّقُ الْأَرْضُ عَنْهُمْ سِرَاعًا ۚ ذَٰلِكَ حَشْرٌ عَلَيْنَا يَسِيرٌ
44਼ ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।
45نَّحْنُ أَعْلَمُ بِمَا يَقُولُونَ ۖ وَمَا أَنتَ عَلَيْهِم بِجَبَّارٍ ۖ فَذَكِّرْ بِالْقُرْآنِ مَن يَخَافُ وَعِيدِ
45਼ ਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਉਹਨਾਂ ਨਾਲ ਜ਼ੌਰ ਜ਼ਬਰਦਸਤੀ ਕਰਨ ਵਾਲੇ ਨਹੀਂ, ਸੋ ਤੁਸੀਂ ਇਸ ਕੁਰਆਨ ਰਾਹੀਂ ਹਰ ਉਸ ਵਿਅਕਤੀ ਨੂੰ ਨਸੀਹਤ ਕਰਦੇ ਰਹੋ ਜਿਹੜਾ ਮੇਰੀ ਚਿਤਾਵਨੀ ਤੋਂ ਡਰਦਾ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
45ਆਇਤ

ਅਨੁਵਾਦ — ਕਾਫ 45

ਸੂਰਾ ਕਾਫ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ…

ਸੂਰਾ ਆਇਤ 45/45 — ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਕਾਫ ਸੁਣੋ, ਕਾਫ ਅਨੁਵਾਦ, ਕਾਫ mp3, ਕਾਫ pdf. ਆਇਤ 43–45. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers