ਕਾਫ · 5/45
ਅਨੁਵਾਦ ਉਚਾਰਨ — ਸੂਰਾ ਕਾਫ
بَلْ كَذَّبُوا بِالْحَقِّ لَمَّا جَاءَهُمْ فَهُمْ فِي أَمْرٍ مَّرِيجٍ ۝٥
Bal kazzaboo bilhaqqi lammaa jaaa`ahum fahum feee amrim mareej
📖 ਪੰਜਾਬੀ ਵਿੱਚ
5਼ ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਕਾਫ

3أَإِذَا مِتْنَا وَكُنَّا تُرَابًا ۖ ذَٰلِكَ رَجْعٌ بَعِيدٌ
3਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।
4قَدْ عَلِمْنَا مَا تَنقُصُ الْأَرْضُ مِنْهُمْ ۖ وَعِندَنَا كِتَابٌ حَفِيظٌ
4਼ (ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।
5بَلْ كَذَّبُوا بِالْحَقِّ لَمَّا جَاءَهُمْ فَهُمْ فِي أَمْرٍ مَّرِيجٍ
5਼ ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।
6أَفَلَمْ يَنظُرُوا إِلَى السَّمَاءِ فَوْقَهُمْ كَيْفَ بَنَيْنَاهَا وَزَيَّنَّاهَا وَمَا لَهَا مِن فُرُوجٍ
6਼ ਕੀ ਇਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਅਕਾਸ਼ ਵੱਲ ਨਹੀਂ ਵੇਖਿਆ ਕਿ ਅਸੀਂ ਇਸ ਨੂੰ ਕਿਵੇਂ ਬਣਾਇਆ ਹੈ ? ਅਤੇ ਇਸ ਨੂੰ (ਤਾਰਿਆਂ ਤੇ ਚੰਨ ਨਾਲ) ਸਜਾਇਆ ਅਤੇ ਇਸ (ਅਕਾਸ਼) ਵਿਚ ਕੋਈ ਛੇਕ ਵੀ ਨਹੀਂ ਹੈ ?
7وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ زَوْجٍ بَهِيجٍ
7਼ ਅਤੇ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ ਅਤੇ ਇਸ ਵਿਚ ਪਹਾੜ ਗੱਡ ਦਿੱਤੇ ਅਤੇ ਇਸ ਵਿਚ ਭਾਂਤ-ਭਾਂਤ ਦੀਆਂ ਸੋਹਣੀਆਂ ਦਿਸਣ ਵਾਲੀਆਂ ਚੀਜ਼ਾਂ ਉਗਾ ਦਿੱਤੀਆਂ।
ਕਾਫਕੁਰਾਨ ਸੂਚੀ
45ਆਇਤ
MeccanRevelation
5ਆਇਤ

ਅਨੁਵਾਦ — ਕਾਫ 5

ਸੂਰਾ ਕਾਫ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ…

ਸੂਰਾ ਆਇਤ 5/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers