ਕਾਫ · 8/45
ਅਨੁਵਾਦ ਉਚਾਰਨ — ਸੂਰਾ ਕਾਫ
تَبْصِرَةً وَذِكْرَىٰ لِكُلِّ عَبْدٍ مُّنِيبٍ ۝٨
Tabsiratanw wa zikraa likulli `abdim muneeb
📖 ਪੰਜਾਬੀ ਵਿੱਚ
8਼ ਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਕਾਫ

6أَفَلَمْ يَنظُرُوا إِلَى السَّمَاءِ فَوْقَهُمْ كَيْفَ بَنَيْنَاهَا وَزَيَّنَّاهَا وَمَا لَهَا مِن فُرُوجٍ
6਼ ਕੀ ਇਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਅਕਾਸ਼ ਵੱਲ ਨਹੀਂ ਵੇਖਿਆ ਕਿ ਅਸੀਂ ਇਸ ਨੂੰ ਕਿਵੇਂ ਬਣਾਇਆ ਹੈ ? ਅਤੇ ਇਸ ਨੂੰ (ਤਾਰਿਆਂ ਤੇ ਚੰਨ ਨਾਲ) ਸਜਾਇਆ ਅਤੇ ਇਸ (ਅਕਾਸ਼) ਵਿਚ ਕੋਈ ਛੇਕ ਵੀ ਨਹੀਂ ਹੈ ?
7وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ زَوْجٍ بَهِيجٍ
7਼ ਅਤੇ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ ਅਤੇ ਇਸ ਵਿਚ ਪਹਾੜ ਗੱਡ ਦਿੱਤੇ ਅਤੇ ਇਸ ਵਿਚ ਭਾਂਤ-ਭਾਂਤ ਦੀਆਂ ਸੋਹਣੀਆਂ ਦਿਸਣ ਵਾਲੀਆਂ ਚੀਜ਼ਾਂ ਉਗਾ ਦਿੱਤੀਆਂ।
8تَبْصِرَةً وَذِكْرَىٰ لِكُلِّ عَبْدٍ مُّنِيبٍ
8਼ ਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।
9وَنَزَّلْنَا مِنَ السَّمَاءِ مَاءً مُّبَارَكًا فَأَنبَتْنَا بِهِ جَنَّاتٍ وَحَبَّ الْحَصِيدِ
9਼ ਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।
10وَالنَّخْلَ بَاسِقَاتٍ لَّهَا طَلْعٌ نَّضِيدٌ
10਼ ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।
ਕਾਫਕੁਰਾਨ ਸੂਚੀ
45ਆਇਤ
MeccanRevelation
8ਆਇਤ

ਅਨੁਵਾਦ — ਕਾਫ 8

ਸੂਰਾ ਕਾਫ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ…

ਸੂਰਾ ਆਇਤ 8/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers