ਕਾਫ · 9/45
ਅਨੁਵਾਦ ਉਚਾਰਨ — ਸੂਰਾ ਕਾਫ
وَنَزَّلْنَا مِنَ السَّمَاءِ مَاءً مُّبَارَكًا فَأَنبَتْنَا بِهِ جَنَّاتٍ وَحَبَّ الْحَصِيدِ ۝٩
Wa nazzalnaa minas samaaa`i maaa`am mubaarakan fa ambatnaa bihee jannaatinw wa habbal haseed
📖 ਪੰਜਾਬੀ ਵਿੱਚ
9਼ ਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਕਾਫ

7وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ زَوْجٍ بَهِيجٍ
7਼ ਅਤੇ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ ਅਤੇ ਇਸ ਵਿਚ ਪਹਾੜ ਗੱਡ ਦਿੱਤੇ ਅਤੇ ਇਸ ਵਿਚ ਭਾਂਤ-ਭਾਂਤ ਦੀਆਂ ਸੋਹਣੀਆਂ ਦਿਸਣ ਵਾਲੀਆਂ ਚੀਜ਼ਾਂ ਉਗਾ ਦਿੱਤੀਆਂ।
8تَبْصِرَةً وَذِكْرَىٰ لِكُلِّ عَبْدٍ مُّنِيبٍ
8਼ ਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।
9وَنَزَّلْنَا مِنَ السَّمَاءِ مَاءً مُّبَارَكًا فَأَنبَتْنَا بِهِ جَنَّاتٍ وَحَبَّ الْحَصِيدِ
9਼ ਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।
10وَالنَّخْلَ بَاسِقَاتٍ لَّهَا طَلْعٌ نَّضِيدٌ
10਼ ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।
11رِّزْقًا لِّلْعِبَادِ ۖ وَأَحْيَيْنَا بِهِ بَلْدَةً مَّيْتًا ۚ كَذَٰلِكَ الْخُرُوجُ
11਼ (ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।
ਕਾਫਕੁਰਾਨ ਸੂਚੀ
45ਆਇਤ
MeccanRevelation
9ਆਇਤ

ਅਨੁਵਾਦ — ਕਾਫ 9

ਸੂਰਾ ਕਾਫ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ…

ਸੂਰਾ ਆਇਤ 9/45 — ਸੂਰਾ ਕਾਫ ق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕਾਫ ਸੁਣੋ, ਸੂਰਾ ਕਾਫ ਅਨੁਵਾਦ, ਸੂਰਾ ਕਾਫ mp3, ਸੂਰਾ ਕਾਫ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers