ਅਜ਼-ਜ਼ਾਰੀਆਤ · 10/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
قُتِلَ الْخَرَّاصُونَ ۝١٠
Qutilal kharraasoon
📖 ਪੰਜਾਬੀ ਵਿੱਚ
10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਜ਼-ਜ਼ਾਰੀਆਤ

8إِنَّكُمْ لَفِي قَوْلٍ مُّخْتَلِفٍ
8਼ ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ।
9يُؤْفَكُ عَنْهُ مَنْ أُفِكَ
9਼ ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ।
10قُتِلَ الْخَرَّاصُونَ
10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।
11الَّذِينَ هُمْ فِي غَمْرَةٍ سَاهُونَ
11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।
12يَسْأَلُونَ أَيَّانَ يَوْمُ الدِّينِ
12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
10ਆਇਤ

ਅਨੁਵਾਦ — ਅਜ਼-ਜ਼ਾਰੀਆਤ 10

ਸੂਰਾ ਅਜ਼-ਜ਼ਾਰੀਆਤ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।

ਸੂਰਾ ਆਇਤ 10/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers