ਅਜ਼-ਜ਼ਾਰੀਆਤ · 11/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
الَّذِينَ هُمْ فِي غَمْرَةٍ سَاهُونَ ۝١١
Allazeena hum fee ghamratin saahoon
📖 ਪੰਜਾਬੀ ਵਿੱਚ
11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।

🎧 ਸੁਣੋ


📜 ਆਇਤ 9-13 — ਸੂਰਾ ਅਜ਼-ਜ਼ਾਰੀਆਤ

9يُؤْفَكُ عَنْهُ مَنْ أُفِكَ
9਼ ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ।
10قُتِلَ الْخَرَّاصُونَ
10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।
11الَّذِينَ هُمْ فِي غَمْرَةٍ سَاهُونَ
11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।
12يَسْأَلُونَ أَيَّانَ يَوْمُ الدِّينِ
12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?
13يَوْمَ هُمْ عَلَى النَّارِ يُفْتَنُونَ
13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
11ਆਇਤ

ਅਨੁਵਾਦ — ਅਜ਼-ਜ਼ਾਰੀਆਤ 11

ਸੂਰਾ ਅਜ਼-ਜ਼ਾਰੀਆਤ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।

ਸੂਰਾ ਆਇਤ 11/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Monday, September 7, 2026

Don't forget us in your sincere prayers