ਅਜ਼-ਜ਼ਾਰੀਆਤ · 12/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
يَسْأَلُونَ أَيَّانَ يَوْمُ الدِّينِ ۝١٢
Yas`aloona ayyaana yawmud Deen
📖 ਪੰਜਾਬੀ ਵਿੱਚ
12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਜ਼-ਜ਼ਾਰੀਆਤ

10قُتِلَ الْخَرَّاصُونَ
10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।
11الَّذِينَ هُمْ فِي غَمْرَةٍ سَاهُونَ
11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।
12يَسْأَلُونَ أَيَّانَ يَوْمُ الدِّينِ
12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?
13يَوْمَ هُمْ عَلَى النَّارِ يُفْتَنُونَ
13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।
14ذُوقُوا فِتْنَتَكُمْ هَٰذَا الَّذِي كُنتُم بِهِ تَسْتَعْجِلُونَ
14਼ ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
12ਆਇਤ

ਅਨੁਵਾਦ — ਅਜ਼-ਜ਼ਾਰੀਆਤ 12

ਸੂਰਾ ਅਜ਼-ਜ਼ਾਰੀਆਤ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ…

ਸੂਰਾ ਆਇਤ 12/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers