ਅਜ਼-ਜ਼ਾਰੀਆਤ · 13/60
ਅਨੁਵਾਦ ਉਚਾਰਨ — ਅਜ਼-ਜ਼ਾਰੀਆਤ
يَوْمَ هُمْ عَلَى النَّارِ يُفْتَنُونَ ۝١٣
Yawma hum `alan naari yuftanoon
📖 ਪੰਜਾਬੀ ਵਿੱਚ
13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।

🎧 ਸੁਣੋ


📜 ਆਇਤ 11-15 — ਅਜ਼-ਜ਼ਾਰੀਆਤ

11الَّذِينَ هُمْ فِي غَمْرَةٍ سَاهُونَ
11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।
12يَسْأَلُونَ أَيَّانَ يَوْمُ الدِّينِ
12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?
13يَوْمَ هُمْ عَلَى النَّارِ يُفْتَنُونَ
13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।
14ذُوقُوا فِتْنَتَكُمْ هَٰذَا الَّذِي كُنتُم بِهِ تَسْتَعْجِلُونَ
14਼ ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ।
15إِنَّ الْمُتَّقِينَ فِي جَنَّاتٍ وَعُيُونٍ
15਼ ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।1
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
13ਆਇਤ

ਅਨੁਵਾਦ — ਅਜ਼-ਜ਼ਾਰੀਆਤ 13

ਸੂਰਾ ਅਜ਼-ਜ਼ਾਰੀਆਤ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ…

ਸੂਰਾ ਆਇਤ 13/60 — ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ਾਰੀਆਤ ਸੁਣੋ, ਅਜ਼-ਜ਼ਾਰੀਆਤ ਅਨੁਵਾਦ, ਅਜ਼-ਜ਼ਾਰੀਆਤ mp3, ਅਜ਼-ਜ਼ਾਰੀਆਤ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers