ਅਜ਼-ਜ਼ਾਰੀਆਤ · 15/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
إِنَّ الْمُتَّقِينَ فِي جَنَّاتٍ وَعُيُونٍ ۝١٥
Innal muttaqeena fee jannaatinw wa `uyoon
📖 ਪੰਜਾਬੀ ਵਿੱਚ
15਼ ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਜ਼-ਜ਼ਾਰੀਆਤ

13يَوْمَ هُمْ عَلَى النَّارِ يُفْتَنُونَ
13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।
14ذُوقُوا فِتْنَتَكُمْ هَٰذَا الَّذِي كُنتُم بِهِ تَسْتَعْجِلُونَ
14਼ ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ।
15إِنَّ الْمُتَّقِينَ فِي جَنَّاتٍ وَعُيُونٍ
15਼ ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।1
16آخِذِينَ مَا آتَاهُمْ رَبُّهُمْ ۚ إِنَّهُمْ كَانُوا قَبْلَ ذَٰلِكَ مُحْسِنِينَ
16਼ ਜੋ ਵੀ ਉਹਨਾਂ ਦਾ ਰੱਬ ਉਹਨਾਂ ਨੂੰ ਦੇਵੇਗਾ, ਉਹ ਉਸ ਨੂੰ (ਖ਼ੁਸ਼ੀ ਖ਼ੁਸ਼ੀ) ਲੈ ਰਹੇ ਹੋਣਗੇ। ਬੇਸ਼ੱਕ ਉਹ ਇਸ (ਦਿਹਾੜੇ ਆਉਣ) ਤੋਂ ਪਹਿਲਾਂ ਨੇਕੀ ਕਰਨ ਵਾਲੇ ਲੋਕ ਸਨ।
17كَانُوا قَلِيلًا مِّنَ اللَّيْلِ مَا يَهْجَعُونَ
17਼ ਉਹ ਰਾਤਾਂ ਨੂੰ ਬਹੁਤ ਹੀ ਘੱਟ ਸੌਂਦੇ ਸਨ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
15ਆਇਤ

ਅਨੁਵਾਦ — ਅਜ਼-ਜ਼ਾਰੀਆਤ 15

ਸੂਰਾ ਅਜ਼-ਜ਼ਾਰੀਆਤ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ)…

ਸੂਰਾ ਆਇਤ 15/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers