ਅਜ਼-ਜ਼ਾਰੀਆਤ · 18/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَبِالْأَسْحَارِ هُمْ يَسْتَغْفِرُونَ ۝١٨
Wa bilashaari hum yastaghfiroon
📖 ਪੰਜਾਬੀ ਵਿੱਚ
18਼ ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਜ਼-ਜ਼ਾਰੀਆਤ

16آخِذِينَ مَا آتَاهُمْ رَبُّهُمْ ۚ إِنَّهُمْ كَانُوا قَبْلَ ذَٰلِكَ مُحْسِنِينَ
16਼ ਜੋ ਵੀ ਉਹਨਾਂ ਦਾ ਰੱਬ ਉਹਨਾਂ ਨੂੰ ਦੇਵੇਗਾ, ਉਹ ਉਸ ਨੂੰ (ਖ਼ੁਸ਼ੀ ਖ਼ੁਸ਼ੀ) ਲੈ ਰਹੇ ਹੋਣਗੇ। ਬੇਸ਼ੱਕ ਉਹ ਇਸ (ਦਿਹਾੜੇ ਆਉਣ) ਤੋਂ ਪਹਿਲਾਂ ਨੇਕੀ ਕਰਨ ਵਾਲੇ ਲੋਕ ਸਨ।
17كَانُوا قَلِيلًا مِّنَ اللَّيْلِ مَا يَهْجَعُونَ
17਼ ਉਹ ਰਾਤਾਂ ਨੂੰ ਬਹੁਤ ਹੀ ਘੱਟ ਸੌਂਦੇ ਸਨ।
18وَبِالْأَسْحَارِ هُمْ يَسْتَغْفِرُونَ
18਼ ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ।
19وَفِي أَمْوَالِهِمْ حَقٌّ لِّلسَّائِلِ وَالْمَحْرُومِ
19਼ ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ।
20وَفِي الْأَرْضِ آيَاتٌ لِّلْمُوقِنِينَ
20਼ ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
18ਆਇਤ

ਅਨੁਵਾਦ — ਅਜ਼-ਜ਼ਾਰੀਆਤ 18

ਸੂਰਾ ਅਜ਼-ਜ਼ਾਰੀਆਤ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ।

ਸੂਰਾ ਆਇਤ 18/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers