ਅਜ਼-ਜ਼ਾਰੀਆਤ · 20/60
ਅਨੁਵਾਦ ਉਚਾਰਨ — ਅਜ਼-ਜ਼ਾਰੀਆਤ
وَفِي الْأَرْضِ آيَاتٌ لِّلْمُوقِنِينَ ۝٢٠
Wa fil ardi aayaatul lilmooqineen
📖 ਪੰਜਾਬੀ ਵਿੱਚ
20਼ ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ।

🎧 ਸੁਣੋ


📜 ਆਇਤ 18-22 — ਅਜ਼-ਜ਼ਾਰੀਆਤ

18وَبِالْأَسْحَارِ هُمْ يَسْتَغْفِرُونَ
18਼ ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ।
19وَفِي أَمْوَالِهِمْ حَقٌّ لِّلسَّائِلِ وَالْمَحْرُومِ
19਼ ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ।
20وَفِي الْأَرْضِ آيَاتٌ لِّلْمُوقِنِينَ
20਼ ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ।
21وَفِي أَنفُسِكُمْ ۚ أَفَلَا تُبْصِرُونَ
21਼ ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ?
22وَفِي السَّمَاءِ رِزْقُكُمْ وَمَا تُوعَدُونَ
22਼ ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
20ਆਇਤ

ਅਨੁਵਾਦ — ਅਜ਼-ਜ਼ਾਰੀਆਤ 20

ਸੂਰਾ ਅਜ਼-ਜ਼ਾਰੀਆਤ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ…

ਸੂਰਾ ਆਇਤ 20/60 — ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ਾਰੀਆਤ ਸੁਣੋ, ਅਜ਼-ਜ਼ਾਰੀਆਤ ਅਨੁਵਾਦ, ਅਜ਼-ਜ਼ਾਰੀਆਤ mp3, ਅਜ਼-ਜ਼ਾਰੀਆਤ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers