ਅਜ਼-ਜ਼ਾਰੀਆਤ · 21/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَفِي أَنفُسِكُمْ ۚ أَفَلَا تُبْصِرُونَ ۝٢١
Wa feee anfusikum; afalaa tubsiroon
📖 ਪੰਜਾਬੀ ਵਿੱਚ
21਼ ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਜ਼-ਜ਼ਾਰੀਆਤ

19وَفِي أَمْوَالِهِمْ حَقٌّ لِّلسَّائِلِ وَالْمَحْرُومِ
19਼ ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ।
20وَفِي الْأَرْضِ آيَاتٌ لِّلْمُوقِنِينَ
20਼ ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ।
21وَفِي أَنفُسِكُمْ ۚ أَفَلَا تُبْصِرُونَ
21਼ ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ?
22وَفِي السَّمَاءِ رِزْقُكُمْ وَمَا تُوعَدُونَ
22਼ ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ।
23فَوَرَبِّ السَّمَاءِ وَالْأَرْضِ إِنَّهُ لَحَقٌّ مِّثْلَ مَا أَنَّكُمْ تَنطِقُونَ
23਼ ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
21ਆਇਤ

ਅਨੁਵਾਦ — ਅਜ਼-ਜ਼ਾਰੀਆਤ 21

ਸੂਰਾ ਅਜ਼-ਜ਼ਾਰੀਆਤ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ…

ਸੂਰਾ ਆਇਤ 21/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers