ਅਜ਼-ਜ਼ਾਰੀਆਤ · 24/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
هَلْ أَتَاكَ حَدِيثُ ضَيْفِ إِبْرَاهِيمَ الْمُكْرَمِينَ ۝٢٤
Hal ataaka hadeesu daifi Ibraaheemal mukrameen
📖 ਪੰਜਾਬੀ ਵਿੱਚ
24਼ (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਜ਼-ਜ਼ਾਰੀਆਤ

22وَفِي السَّمَاءِ رِزْقُكُمْ وَمَا تُوعَدُونَ
22਼ ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ।
23فَوَرَبِّ السَّمَاءِ وَالْأَرْضِ إِنَّهُ لَحَقٌّ مِّثْلَ مَا أَنَّكُمْ تَنطِقُونَ
23਼ ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ।
24هَلْ أَتَاكَ حَدِيثُ ضَيْفِ إِبْرَاهِيمَ الْمُكْرَمِينَ
24਼ (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ?
25إِذْ دَخَلُوا عَلَيْهِ فَقَالُوا سَلَامًا ۖ قَالَ سَلَامٌ قَوْمٌ مُّنكَرُونَ
25਼ ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ।
26فَرَاغَ إِلَىٰ أَهْلِهِ فَجَاءَ بِعِجْلٍ سَمِينٍ
26਼ ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
24ਆਇਤ

ਅਨੁਵਾਦ — ਅਜ਼-ਜ਼ਾਰੀਆਤ 24

ਸੂਰਾ ਅਜ਼-ਜ਼ਾਰੀਆਤ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ…

ਸੂਰਾ ਆਇਤ 24/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers