ਅਜ਼-ਜ਼ਾਰੀਆਤ · 25/60
ਅਨੁਵਾਦ ਉਚਾਰਨ — ਅਜ਼-ਜ਼ਾਰੀਆਤ
إِذْ دَخَلُوا عَلَيْهِ فَقَالُوا سَلَامًا ۖ قَالَ سَلَامٌ قَوْمٌ مُّنكَرُونَ ۝٢٥
Iz dakhaloo `alaihi faqaaloo salaaman qaala salaamun qawmum munkaroon
📖 ਪੰਜਾਬੀ ਵਿੱਚ
25਼ ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ।
🎧 ਸੁਣੋ

📜 ਆਇਤ 23-27 — ਅਜ਼-ਜ਼ਾਰੀਆਤ

23فَوَرَبِّ السَّمَاءِ وَالْأَرْضِ إِنَّهُ لَحَقٌّ مِّثْلَ مَا أَنَّكُمْ تَنطِقُونَ
23਼ ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ।
24هَلْ أَتَاكَ حَدِيثُ ضَيْفِ إِبْرَاهِيمَ الْمُكْرَمِينَ
24਼ (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ?
25إِذْ دَخَلُوا عَلَيْهِ فَقَالُوا سَلَامًا ۖ قَالَ سَلَامٌ قَوْمٌ مُّنكَرُونَ
25਼ ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ।
26فَرَاغَ إِلَىٰ أَهْلِهِ فَجَاءَ بِعِجْلٍ سَمِينٍ
26਼ ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ।
27فَقَرَّبَهُ إِلَيْهِمْ قَالَ أَلَا تَأْكُلُونَ
27਼ ਅਤੇ ਉਹਨਾਂ ਅੱਗੇ ਪੇਸ਼ ਕੀਤਾ ਅਤੇ (ਜਦੋਂ ਉਹਨਾਂ ਨੇ ਨਹੀਂ ਖਾਇਆ ਤਾਂ) ਆਖਿਆ ਕਿ ਤੁਸੀਂ ਖਾਂਦੇ ਕਿਉਂ ਨਹੀਂ ?
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
25ਆਇਤ

ਅਨੁਵਾਦ — ਅਜ਼-ਜ਼ਾਰੀਆਤ 25

ਸੂਰਾ ਅਜ਼-ਜ਼ਾਰੀਆਤ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ…

ਸੂਰਾ ਆਇਤ 25/60 — ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ਾਰੀਆਤ ਸੁਣੋ, ਅਜ਼-ਜ਼ਾਰੀਆਤ ਅਨੁਵਾਦ, ਅਜ਼-ਜ਼ਾਰੀਆਤ mp3, ਅਜ਼-ਜ਼ਾਰੀਆਤ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers